
PM ਮੋਦੀ ਨੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ
ਅੱਜ ਵਿਸ਼ਵ ਵਾਤਾਵਰਨ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ‘ਏਕ ਪੇੜ ਮਾਂ ਕੇ ਨਾਮ’ ਦਿੱਤਾ ਗਿਆ ਹੈ। ਇਸ ਦੀ ਸ਼ੁਰੂਆਤ ਖੁਦ ਪੀਐਮ ਮੋਦੀ ਨੇ ਇੱਕ ਬੂਟਾ ਲਗਾ ਕੇ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧ ਜੈਅੰਤੀ ਪਾਰਕ…