Loktantar

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਣੀ ਹੈ। ਅਦਾਲਤ ਨੇ ਉਸ ਨੂੰ 6 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ…

Read More

ਔਰਤ ਨੂੰ ਨਿਰਵਸਤਰ ਕਰ ਕੇ ਘੁਮਾਉਣ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਤਰਨਤਾਰਨ ‘ਚ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਵੱਲੋਂ ਲੜਕੇ ਦੀ ਮਾਂ ਨੂੰ ਨਿਰਵਸਤਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।  ਤਰਨਤਾਰਨ ਦੇ ਵਲਟੋਹਾ ਪਿੰਡ ਵਿੱਚ ਕਸਬੇ ਦੀ ਇੱਕ ਲੜਕੀ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੇ ਲੜਕੇ ਦੀ ਮਾਂ ਵੱਲੋਂ ਬਿਨਾਂ ਕੱਪੜਿਆਂ ਦੇ ਗਲੀਆਂ ਵਿੱਚ ਘੁੰਮਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਤਰਨਤਾਰਨ…

Read More

ਪੰਜਾਬ ‘ਚ ਲਗਾਤਾਰ 3 ਦਿਨ ਰਹਿਣਗੀਆਂ ਛੁੱਟੀਆਂ, ਜਾਣੋ ਵਜ੍ਹਾ

ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ…

Read More

ਭਿਆਨਕ ਸੜਕ ਹਾਦਸੇ ‘ਚ ACP ਅਤੇ ਗੰਨਮੈਨ ਦੀ ਦਰਦਨਾਕ ਮੌਤ

ਲੁਧਿਆਣਾ ਦੇ ਸਮਰਾਲਾ ਦੇ ਪਿੰਡ ਨਜਦੀਕ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ਭਿਆਨਕ ਸੜਕ ਹਾਦਸਾ ਵਾਪਰਿਆ। ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਏਸੀਪੀ ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ। ਜਦਕਿ ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਅਤੇ ਗੰਨਮੈਨ ਦੀ ਪਛਾਣ ਪਰਮਜੋਤ ਵਜੋਂ ਹੋਈ ਹੈ। ਜਦੋਂ ਡੀਐਮਸੀ ਹਸਪਤਾਲ ਲਿਜਾਇਆ ਗਿਆ…

Read More

ਕਰੋੜਾਂ ‘ਚ ਵਿਕਿਆ ਮੋਬਾਈਲ ਨੰਬਰ 7777777….22 ਲੱਖ ਤੋਂ ਸ਼ੁਰੂ ਹੋਈ ਬੋਲੀ

ਦੁਬਈ ਵਿੱਚ ਲੋਕ ਬਹੁਤ ਸਾਰਾ ਪੈਸਾ ਖਰਚ ਕਰਨ ਲਈ ਜਾਣੇ ਜਾਂਦੇ ਹਨ। ਇੱਕ ਵਾਰ ਫਿਰ ਕਿਸੇ ਚੀਜ਼ ‘ਤੇ ਬਹੁਤ ਸਾਰਾ ਪੈਸਾ ਖਰਚ ਕੀਤਾ ਗਿਆ ਹੈ। ਹਾਲ ਹੀ ‘ਚ ਸੰਯੁਕਤ ਅਰਬ ਅਮੀਰਾਤ ਦੇ ਕਈ ਅਮੀਰ ਲੋਕ ‘ਦ ਮੋਸਟ ਨੋਬਲ ਨੰਬਰ’ ਨਾਮ ਦੀ ਵਿਸ਼ੇਸ਼ ਨਿਲਾਮੀ ਲਈ ਇਕੱਠੇ ਹੋਏ ਸਨ। ਸੰਯੁਕਤ ਅਰਬ ਅਮੀਰਾਤ ਵਿੱਚ ਖਾਸ ਨੰਬਰ ਪਲੇਟਾਂ ਤੇ…

Read More

Periods ਕਾਰਨ 14 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ, ਸਮਾਜ ਲਈ ਖੜ੍ਹੇ ਹੋਏ ਗੰਭੀਰ ਸਵਾਲ!

ਮਾਹਵਾਰੀ ਕੁੜੀਆਂ ਦੇ ਜੀਵਨ ਦਾ ਅਹਿਮ ਹਿੱਸਾ ਹੈ। ਕੁੜੀਆਂ ਨੂੰ 11 ਤੋਂ 14 ਸਾਲ ਦੀ ਉਮਰ ਵਿਚ ਮਾਹਵਾਰੀ ਆਉਣਾ ਸ਼ੁਰੂ ਹੋ ਜਾਂਦੀ ਹੈ ਅਤੇ 45 ਤੋਂ 50 ਸਾਲ ਦੀ ਉਮਰ ਤੱਕ ਚੱਲਦੀ ਹੈ। ਮਾਹਵਾਰੀ ਆਉਣ ਨਾਲ ਹੀ ਕੋਈ ਲੜਕੀ ਮਾਂ ਬਣਨ ਦੇ ਯੋਗ ਹੁੰਦੀ ਹੈ। ਕਈ ਸਭਿਆਚਾਰਾਂ ਦੇ ਵਿਚ ਪਹਿਲੀ ਮਾਹਵਾਰੀ ਨੂੰ ਖ਼ੁਸ਼ੀ ਤਿਉਹਾਰ ਦੀ…

Read More

ਹੁਣ UPI ਜ਼ਰੀਏ ATM ‘ਚ ਜਲਦ ਹੋਵੇਗਾ ਕੈਸ਼ ਡਿਪਾਜ਼ਿਟ, RBI ਦਾ ਵੱਡਾ ਐਲਾਨ

ਜੇਕਰ ਤੁਸੀਂ ਵੀ ਯੂਪੀਆਈ ਦਾ ਇਸਤੇਮਾਲ ਕਰਦੇ ਹੋ ਤਾਂ ਤੁਹਾਡੇ ਲਈ ਇਹ ਚੰਗੀ ਖਬਰ ਹੈ। ਰਿਜ਼ਲਵ ਬੈਂਕ ਨੇ RBI UPI ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਹੁਣ ਤੁਸੀਂ ਜਲਦ ਹੀ ਯੂਪੀਆਈ ਜ਼ਰੀਏ ਕੈਸ਼ ਵੀ ਜਮ੍ਹਾ ਕਰਾ ਸਕੋਗੇ। ਭਾਰਤੀ ਰਿਜ਼ਰਵ ਬੈਂਕ ਜਲਦ ਹੀ ਯੂਪੀਆਈ ਦੇ ਜ਼ਰੀਏ ਨਕਦੀ ਜਮ੍ਹਾ ਕਰਨ ਵਾਲੀ ਮਸ਼ੀਨ ਵਿਚ ਪੈਸਾ ਜਮ੍ਹਾ ਦੀ…

Read More

RBI ਦਾ ਵੱਡਾ ਫੈਸਲਾ, ਰੇਪੋ ਰੇਟ ‘ਚ ਕੋਈ ਬਦਲਾਅ ਨਹੀਂ

ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ 7ਵੀਂ ਪਾਸ ਵਿਆਜ ਦਰਾਂ ਵਿਚ ਬਦਲਾਅ ਨਹੀਂ ਕੀਤਾ ਹੈ। RBI ਨੇ ਵਿਆਜ ਦਰਾਂ ਨੂੰ 6.5 ‘ਤੇ ਜਿਉਂ ਦਾ ਤਿਉਂ ਹੀ ਰੱਖਿਆ ਹੈ ਯਾਨੀ ਲੋਨ ਮਹਿੰਗੇ ਨਹੀਂ ਹੋਣਗੇ ਤੇ ਤੁਹਾਡੀ ਈਐੱਮਆਈ ਵੀ ਨਹੀਂ ਵਧੇਗੀ। ਆਰਬੀਆਈ ਨੇ ਫਰਵਰੀ 2023 ਵਿਚ ਦਰਾਂ 0.25 ਫੀਸਦੀ ਤੋਂਵਧਾ ਕੇ 6.5 ਫੀਸਦੀ ਕੀਤੀ ਸੀ। 3 ਅਪ੍ਰੈਲ ਤੋਂ…

Read More

ਭਗਤ ਸਿੰਘ ਨਾਲ ਅਰਵਿੰਦ ਕੇਜਰੀਵਾਲ ਦੀ ਤਸਵੀਰ ‘ਤੇ ਭਗਤ ਸਿੰਘ ਦੇ ਪੋਤੇ ਵੱਲੋਂ ਆਲੋਚਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਤਿਹਾੜ ਜੇਲ੍ਹ ਤੋਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਭੇਜਿਆ ਸੰਦੇਸ਼ ਪੜ੍ਹਦਿਆਂ ਇੱਕ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ। ਸੁਨੀਤਾ ਕੇਜਰੀਵਾਲ ਦੇ ਪਿੱਛੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਸਨ। ਇਨ੍ਹਾਂ ਦੋ ਮਹਾਨ ਸ਼ਖਸੀਅਤਾਂ ਦੇ ਵਿਚਕਾਰ…

Read More

ਲੋਕ ਸਭਾ ਚੋਣਾਂ -ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ, ਪੜ੍ਹੋ ਪੂਰੀ ਖ਼ਬਰ

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਚੋਣ ਮਨੋਰਥ ਪੱਤਰ ਜਾਰੀ ਕੀਤਾ। ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਦਾ ਨਾਂ ਨਿਆ ਪੱਤਰ ਰੱਖਿਆ ਹੈ। ਮੈਨੀਫੈਸਟੋ ‘ਪੰਜ ਜੱਜਾਂ…

Read More