Loktantar

ਚੋਣ ਪ੍ਰਚਾਰ ਕਰ ਰਹੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ‘ਤੇ ਹੋ ਗਏ ਪਰਚੇ, ਜਾਣੋ ਕਾਰਨ

ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਬਿਨਾਂ ਮਨਜ਼ੂਰੀ ਤੋਂ ਲਾਊਡ ਸਪੀਕਰ ਲਗਾਉਣ ਦੇ ਦੋਸ਼ ‘ਚ ਥਾਣਾ ਖਾਲੜਾ ਦੀ ਪੁਲੀਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਦੇ ਇੰਚਾਰਜ ਵਿਨੋਦ ਸ਼ਰਮਾ ਨੇ ਦੱਸਿਆ ਕਿ ਪਿੰਡ ਨਾਰਲੀ, ਅਮੀਸ਼ਾਹ, ਦਲ, ਵਣ ਤਾਰਾ ਸਿੰਘ, ਮਾੜੀਮੇਘਾ ਅਤੇ ਦਲੇਰੀ ਵਿੱਚ ਵਰਕਰਾਂ ਵੱਲੋਂ ਬਿਨਾਂ ਆਗਿਆ ਲਏ ਲਾਊਡ ਸਪੀਕਰ…

Read More

PM ਮੋਦੀ ਅੱਜ ਹੁਸ਼ਿਆਰਪੁਰ ‘ਚ ਕਰਨਗੇ ਰੈਲੀ ਨੂੰ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋ ਰਹੀ ਹੈ। ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਹੈ। PM ਮੋਦੀ ਦੀ ਰੈਲੀ ਲਈ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ…

Read More

ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਮੌ.ਤ

ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਉੱਘੇ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਕਬੱਡੀ ਦਾ ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੇਰ…

Read More

ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ,ਜਨਤਕ ਮੀਟਿੰਗਾਂ ਹੋਣਗੀਆਂ ਬੈਨ

 ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਉਪ ਚੋਣਾਂ ਲਈ ਪ੍ਰਚਾਰ ‘ਤੇ ਅੱਜ ਬ੍ਰੇਕ ਲੱਗਣ ਜਾ ਰਹੀ ਹੈ। ਚੋਣ ਪ੍ਰਚਾਰ ਅੱਜਖ਼ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਸ਼ਾਮ 6 ਵਜੇ ਤੱਕ ਰਾਜ ਛੱਡਣਾ ਹੋਵੇਗਾ। ਇਹ ਹੁਕਮ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ…

Read More

ਚੰਡੀਗੜ੍ਹ PGI 1 ਜੂਨ ਨੂੰ ਮੁਕੰਮਲ ਤੌਰ ’ਤੇ ਰਹੇਗਾ ਬੰਦ

ਚੰਡੀਗੜ੍ਹ ਪੀਜੀਆਈ ਨੇ ਲੋਕ ਸਭਾ ਚੋਣਾਂ ਕਰਕੇ 1 ਜੂਨ ਨੂੰ ਓਪੀਡੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਰੁਟੀਨ ਦੇ ਕੰਮਕਾਜ ਵੀ ਬੰਦ ਰਹਿਣਗੇ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਐਮਰਜੈਂਸੀ ਸੇਵਾਵਾਂ ਅਤੇ ਟਰੌਮਾ ਸੇਵਾਵਾਂ ਜਾਰੀ ਰਹਿਣਗੀਆਂ। ਇਹ ਫੈਸਲਾ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ…

Read More

ਭਾਜਪਾ ਉਮੀਦਵਾਰ ਦੇ ਕਾਫ਼ਲੇ ਨੇ ਦਰੜੇ 3 ਬੱਚੇ, 1 ਦੀ ਮੌ.ਤ

ਉੱਤਰ ਪ੍ਰਦੇਸ਼ ਦੇ ਕੈਸਰਗੰਜ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫ਼ਿਲੇ ਦੀ ਗੱਡੀ ਨੇ 3 ਬੱਚਿਆਂ ਨੂੰ ਦਰੜ ਦਿੱਤਾ, ਜਿਸ ਵਿੱਚੋਂ 2 ਬੱਚਿਆਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਉੱਥੇ ਹੀ ਗੰਭੀਰ ਰੂਪ ਨਾਲ ਜ਼ਖਮੀ ਤੀਜੇ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਹੈ। ਕਰਨ ਭੂਸ਼ਣ ਸਿੰਘ ਇਸ ਸੀਟ…

Read More

BJP ਨੂੰ ਲੱਗਾ ਵੱਡਾ ਝਟਕਾ! ਸਤਿੰਦਰਪਾਲ ਤਾਜਪੁਰੀ ਕਾਂਗਰਸ ‘ਚ ਸ਼ਾਮਲ

 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੁਧਿਆਣਾ ਵਿਖੇ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ, ਜਦੋਂ ਵਿਧਾਨ ਸਭਾ ਚੋਣਾਂ 2022 ਵਿੱਚ ਲੁਧਿਆਣਾ ਦੱਖਣੀ ਤੋਂ ਦੂਜੇ ਨੰਬਰ ਤੇ ਰਹੇ ਭਾਜਪਾ ਆਗੂ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਇੱਥੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਅਤੇ ਵੜਿੰਗ…

Read More

ਇਕ ਗਰਮੀ ਦੀ ਮਾਰ ਤੇ ਦੂਜਾ ਪਾਣੀ ਦੀ ਕਿੱਲਤ ਨੇ ਮਚਾਈ ਹਾਹਾਕਾਰ

ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਪਿਛਲੇ 100 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। 28 ਮਈ (ਮੰਗਲਵਾਰ) ਨੂੰ ਦਿੱਲੀ ਦੇ ਮੁੰਗੇਸ਼ਪੁਰ ਅਤੇ ਨਰੇਲਾ ਵਿੱਚ ਤਾਪਮਾਨ 49.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ ਨਜਫਗੜ੍ਹ ਵਿੱਚ ਪਾਰਾ 49.8 ਡਿਗਰੀ ਤੱਕ ਪਹੁੰਚ ਗਿਆ। ਜਦਕਿ ਰਾਜਸਥਾਨ ਦੇ ਚੁਰੂ ਵਿੱਚ ਤਾਪਮਾਨ 50.5 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ…

Read More

ਲੁਧਿਆਣਾ ਚ ਗਰਜੇ ਰਾਹੁਲ ਗਾਂਧੀ, MSP ਦੀ ਦਿੱਤੀ ਗਾਰੰਟੀ

 ਕਾਂਗਰਸ ਨੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੀ ਦਾਖਾ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ…

Read More

ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ‘ਧਿਆਨ’ ‘ਚ ਜਾਣਗੇ PM ਮੋਦੀ, ਪੜ੍ਹੋ ਕੀ ਹੈ ਮਾਮਲਾ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ-2024 ਨੂੰ ਲੈ ਕੇ ਕਾਫੀ ਪਸੀਨਾ ਵਹਾ ਰਹੇ ਹਨ। ਉਹ ਇੱਕ-ਦੋ ਦਿਨਾਂ ਵਿੱਚ ਕਈ ਥਾਵਾਂ ’ਤੇ ਰੈਲੀਆਂ ਅਤੇ ਰੋਡ ਸ਼ੋਅ ਕਰਕੇ ਜਨਤਾ ਨੂੰ ਸੰਬੋਧਨ ਕਰ ਰਹੇ ਹਨ। ਚੋਣ ਪ੍ਰਚਾਰ ਸ਼ੁਰੂ ਹੋਣ ਵਿਚ ਬਹੁਤੇ ਦਿਨ ਨਹੀਂ ਬਚੇ ਹਨ। 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਆਖਰੀ ਸੱਤਵੇਂ ਪੜਾਅ…

Read More