
30 ਮਈ ਨੂੰ ਪੰਜਾਬ ਆਉਣਗੇ UP CM ਯੋਗੀ, ਜਨ ਸਭਾ ਨੂੰ ਕਰਨਗੇ ਸੰਬੋਧਨ
ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪੰਜਾਬ ਆਉਣਗੇ। ਇਸ ਮੌਕੇ ਉਹ ਮੁਹਾਲੀ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਉਨ੍ਹਾਂ ਦੇ ਪ੍ਰੋਗਰਾਮ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ…