
CM ਮਾਨ ਅੱਜ ਜਲੰਧਰ ‘ਚ ਪਵਨ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜਲੰਧਰ ਵਿੱਚ ਰੈਲੀ ਕਰਨਗੇ। ਮੁੱਖ ਮੰਤਰੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ। ਸੀਐਮ ਸਭ ਤੋਂ ਪਹਿਲਾਂ ਜਲੰਧਰ ਦੇ ਫਿਲੌਰ ਇਲਾਕੇ ‘ਚ ਜਾਣਗੇ। ਜਿਸ ਤੋਂ ਬਾਅਦ ਨਕੋਦਰ, ਜਲੰਧਰ ਕੈਂਟ ਅਤੇ ਫਿਰ ਆਦਮਪੁਰ ਇਲਾਕੇ ਵਿੱਚ ਰੋਡ ਸ਼ੋਅ ਕੀਤੇ ਜਾਣਗੇ। ਦਸ…