
ਪੰਜਾਬ ਆ ਰਹੇ PM ਮੋਦੀ! ਕਿਸਾਨਾਂ ਵੱਲੋਂ ਵਿਰੋਧ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ ਨੇ ਆਪਣੀਆਂ ਰੈਲੀਆਂ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਤੈਅ ਕੀਤੀਆਂ ਹਨ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਲਈ ਕਿਸਾਨ ਯੂਨੀਅਨਾਂ ਨੇ ਹੰਗਾਮੀ ਮੀਟਿੰਗ ਬੁਲਾਈ ਹੈ। ਇਨ੍ਹਾਂ ‘ਚ…