Loktantar

ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, Heat Wave ਦਾ ਅਲਰਟ ਜਾਰੀ

ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਸੂਬੇ ‘ਚ ਬੁੱਧਵਾਰ ਨੂੰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਕਾਰਡ ਕੀਤਾ ਗਿਆ। ਸਮਰਾਲਾ ਵਿੱਚ ਪਾਰਾ 44.5 ਡਿਗਰੀ ਤੱਕ ਪਹੁੰਚ ਗਿਆ ਸੀ। ਸੂਬੇ ‘ਚ ਅੱਜ ਤੋਂ ਹੀਟ ਵੇਵ ਅਲਰਟ ਹੈ। ਮੌਸਮ ਵਿਭਾਗ ਨੇ 16-17 ਮਈ ਲਈ ਯੈਲੋ ਅਲਰਟ ਅਤੇ 18-19 ਮਈ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ…

Read More

ਨਵਜੰਮੇ ਪੁੱਤ ਨਾਲ ਮਾਤਾ ਚਰਨ ਕੌਰ ਨੇ ਮਨਾਇਆ ਜਨਮ ਦਿਨ, ਸਾਂਝੀ ਕੀਤੀ ਭਾਵੁਕ ਪੋਸਟ

ਅੱਜ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਜਨਮ ਦਿਨ ਹੈ। ਅੱਜ ਦੇ ਦਿਨ ਉਨ੍ਹਾਂ ਨੇ ਪੋਸਟ ਸਾਂਝੀ ਕੀਤੀ ਜਿਸ ਵਿਚ ਉਨ੍ਹਾਂ ਨੇ ਆਪਣੇ ਦੋਵਾਂ ਪੁੱਤਾਂ ਲਈ ਆਪਣੇ ਮਨ ਦੇ ਭਾਵਾਂ ਨੂੰ ਪ੍ਰਗਟ ਕੀਤਾ। ਸਿੱਧੂ ਮੂਸੇਵਾਲਾ ਆਪਣੇ ਮਾਤਾ ਦੇ ਜਨਮ ਦਿਨ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਮਨਾਉਂਦਾ ਸੀ ਤੇ ਨਾਲ ਹੀ ਉਨ੍ਹਾਂ ਨੇ ਆਪਣੀ…

Read More

ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਨਦੀਮ ਅਨਵਰ ਖਾਨ ਤੇ ਸ਼ੈਬੀ ਖਾਨ AAP ‘ਚ ਸ਼ਾਮਿਲ

ਮਲੇਰਕੋਟਲਾ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਮਾਲੇਰਕੋਟਲਾ ਦੇ ਵੱਡੇ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਨੇ ਪਾਰਟੀ ਛੱਡ ਦਿੱਤੀ ਹੈ। ਨਦੀਮ ਅਨਵਰ ਖਾਨ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਿਆ ਹੈ। ਇਸ ਨਾਲ ਸੰਗਰੂਰ ਹਲਕੇ ‘ਚ AAP ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ। ਉਨ੍ਹਾਂ ਦੇ ਨਾਲ ਪੰਜਾਬ ਯੂਥ ਕਾਂਗਰਸ…

Read More

ਨਾਂਦੇੜ ‘ਚ IT ਦਾ ਛਾਪਾ, 170 ਕਰੋੜ ਦੀ ਜਾਇਦਾਦ ਬਰਾਮਦ

ਮਹਾਰਾਸ਼ਟਰ ਦੇ ਨਾਂਦੇੜ ‘ਚ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੋੜਾਂ ਰੁਪਏ ਦੀ ਬੇਹਿਸਾਬੀ ਜਾਇਦਾਦ ਜ਼ਬਤ ਕੀਤੀ ਹੈ। ਜਾਣਕਾਰੀ ਅਨੁਸਾਰ IT ਟੀਮ ਨੇ ਭੰਡਾਰੀ ਫਾਈਨਾਂਸ ਅਤੇ ਆਦਿਨਾਥ ਕੋਆਪਰੇਟਿਵ ਬੈਂਕ ‘ਚ ਛਾਪੇਮਾਰੀ ਕਰਕੇ ਇਹ ਕਾਰਵਾਈ ਕੀਤੀ ਹੈ। ਆਮਦਨ ਕਰ ਵਿਭਾਗ ਨੇ 72 ਘੰਟਿਆਂ ਦੀ ਇਸ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਹੈ।…

Read More

ਮਨਾਲੀ ‘ਚ ਵੱਡਾ ਹਾ.ਦਸਾ, ਵਾਹਨ ਪਲਟਣ ਕਾਰਨ ਇੱਕ ਦੀ ਮੌ.ਤ, 18 ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸੈਲਾਨੀਆਂ ਨਾਲ ਭਰੀ ਟ੍ਰੈਵਲਰ ਹਾਦਸੇ ਦਾ ਸ਼ਿਕਾਰ ਹੋਈ ਹੈ। ਇਸ ਹਾਦਸੇ ਵਿੱਚ ਇੱਕ ਸੈਲਾਨੀ ਦੀ ਮੌਤ ਹੋ ਗਈ, ਜਦਕਿ ਕਰੀਬ 18 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਨਾਲੀ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ)…

Read More

KYC ਐਪ ਰਾਹੀਂ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ…

Read More

ਸੁਨੀਲ ਜਾਖੜ ਦਾ ਵੱਡਾ ਬਿਆਨ, ‘ਕਿਸਾਨਾਂ ਦੇ ਮੁੱਦਿਆਂ ਦਾ ਹੱਲ ਸੜਕਾਂ ਤੇ ਬੈਠ ਕੇ ਨਹੀਂ ਹੋਣਾ’!

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਇਸ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਾਖੜ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਪਿਛਲੇ 10 ਸਾਲਾਂ ‘ਚ ਕਿਸਾਨਾਂ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਬਿਨਾਂ ਕਿਸੇ ਰੁਕਾਵਟ ਦੇ ਦਿੱਤਾ ਜਾ ਰਿਹਾ…

Read More

ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਰਹੀ ਹੈ। ਇਸ ਸਾਲ ਸ਼ਰਧਾਲੂਆਂ ਲਈ ਇਹ ਯਾਤਰਾ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਹੋ ਰਹੀ ਹੈ।  ਇਸ ਨਾਲ…

Read More

ਵੱਡੀ ਖ਼ਬਰ- ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੀ ਮਾਂ ਦਾ ਦੇਹਾਂਤ

ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦੇ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸੀ ਤੇ ਇਲਾਜ ਲਈ ਦਿੱਲੀ ਏਮਜ਼ ‘ਚ ਦਾਖ਼ਲ ਕਰਵਾਇਆ ਗਿਆ ਸੀ। ਸੂਤਰ ਨੇ ਦੱਸਿਆ ਕਿ ਸਵੇਰੇ 9.28 ਵਜੇ ਉਨ੍ਹਾਂ ਦੀ ਮੌਤ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ ‘ਤੇ ਸੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਤਿੰਨ…

Read More

ਭਲਕੇ ਪੰਜਾਬ ਆਉਣਗੇ ਕੇਜਰੀਵਾਲ, CM ਮਾਨ ਨਾਲ ਕੱਢਣਗੇ ਵੱਡਾ ਰੋਡ ਸ਼ੋਅ

ਸ਼ਰਾਬ ਨੀਤੀ ਮਾਮਲੇ ‘ਚ ਜੇਲ ਤੋਂ ਬਾਹਰ ਆਏ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਆਉਣਗੇ, ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਉਹ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਸ਼ਾਮ 6 ਵਜੇ ਰੋਡ ਸ਼ੋਅ ਵੀ ਹੋਵੇਗਾ। ਰੋਡ ਸ਼ੋਅ ਵਿੱਚ ਉਨ੍ਹਾਂ ਨਾਲ ਸੀਐਮ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਸੂਬੇ ਵਿੱਚ ਚੋਣਾਂ ਲਈ ਸਿਰਫ਼…

Read More