Loktantar

ਅੱਜ ਨਹੀਂ ਹੋਵੇਗੀ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ, ਨਹੀਂ ਮਿਲੀ ਮਨਜ਼ੂਰੀ

ਲੁਧਿਆਣਾ ਵਿੱਚ ਨਵੀਂ ਆਬਕਾਰੀ ਨੀਤੀ ਤਹਿਤ ਹੋਣ ਵਾਲੇ ਸ਼ਰਾਬ ਦੇ ਠੇਕਿਆਂ ਦੇ ਡਰਾਅ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਜ਼ਿਲ੍ਹੇ ਭਰ ਵਿੱਚ 53 ਗਰੁੱਪਾਂ ਲਈ 9490 ਪਰਚੀਆਂ ਕੱਢੀਆਂ ਗਈਆਂ ਹਨ। ਚੋਣ ਕਮਿਸ਼ਨ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਠੇਕਿਆਂ ਦਾ ਡਰਾਅ ਰੋਕ ਦਿੱਤਾ ਗਿਆ ਹੈ। ਲੁਧਿਆਣਾ ਦੇ ਆਬਕਾਰੀ ਸੰਯੁਕਤ ਕਮਿਸ਼ਨਰ ਇੰਦਰਜੀਤ ਸਿੰਘ ਨੇ ਕਿਹਾ…

Read More

CM ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਭੜਕੇ ਰਾਘਵ ਚੱਢਾ ਨੇ ਦਿੱਤਾ ਇਹ ਵੱਡਾ ਬਿਆਨਬ

ਬੀਤੇ ਦਿਨ ED ਨੇ ਦਿੱਲੀ ਸ਼ਰਾਬ ਘੁਟਾਲੇ ਦੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਜਾਂਚ ਏਜੰਸੀ ਨੇ ਅਰਵਿੰਦ ਕੇਜਰੀਵਾਲ ਤੋਂ ਦੋ ਘੰਟੇ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਵਿਰੋਧੀ ਨੇਤਾਵਾਂ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ ਨੂੰ ਘੇਰਿਆ…

Read More

ਭਾਜਪਾ ਆਗੂ ਸੁਨੀਲ ਜਾਖੜ ਦਾ CM ਮਾਨ ‘ਤੇ ਤਿੱਖਾ ਹਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸੋਨੇ ਦੇ ਕੰਗਣਾ’ ਗੀਤ ਗਾਇਆ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਦੋਂ ਭਗਵੰਤ ਮਾਨ ਆਪਣੀ ਕਾਰ ਵਿੱਚ ਬੈਠ ਕੇ ਇਹ ਗੀਤ ਗਾ ਰਹੇ ਸਨ ਤਾਂ ਉਨ੍ਹਾਂ ਨਾਲ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਗੀਤ ਤੋਂ ਬਾਅਦ ਸੀਐਮ ਮਾਨ ਦੀ ਆਵਾਜ਼ ਦੀ ਤਾਰੀਫ਼ ਕੀਤੀ।  ਵਿਰੋਧੀ…

Read More

ਅਕਾਲੀ ਦਲ ਕੋਰ ਕਮੇਟੀ ਦੀ ਅੱਜ ਮੀਟਿੰਗ, ਲੋਕਾ ਸਭਾ ਚੋਣਾਂ ਨੂੰ ਲੈ ਕੇ ਬਣੇਗੀ ਰਣਨੀਤੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਜਿੱਥੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਲੈ ਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਇੱਕ ਪਰਿਵਾਰ ਇੱਕ ਟਿਕਟ ਅਤੇ BJP ਨਾਲ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਕੋਸ਼ਿਸ਼ਾਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪਾਰਟੀ…

Read More

ਕੇਜਰੀਵਾਲ ਗ੍ਰਿਫਤਾਰ, ਪੰਜਾਬ ਦੇ ਮੁੱਖ ਮੰਤਰੀ ਦਿੱਲੀ ਰਵਾਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰ ਲਏ ਜਾਣ ਤੋਂ ਬਾਅਦ ‘ਆਪ’ ਅਤੇ ਦਿੱਲੀ ਸਰਕਾਰ ਅੱਗੇ ਲੀਡਰਸ਼ਿਪ ਦਾ ਸਵਾਲ ਖੜ੍ਹਾ ਹੋ ਗਿਆ ਹੈ ਕਿ ਹੁਣ ਉਨ੍ਹਾਂ ਦੀ ਥਾਂ ਦਿੱਲੀ ਦਾ ਮੁੱਖ ਮੰਤਰੀ ਕੌਣ ਹੋਵੇਗਾ? ਇਸ ਸਬੰਧ ਵਿਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਕੈਬਨਿਟ ਮੰਤਰੀਆਂ ਆਤਿਸ਼ੀ ਤੇ ਸੌਰਭ ਭਾਰਦਵਾਜ ਦੇ ਨਾਂ…

Read More

ਪਤੰਜਲੀ ਨੇ ਸੁਪਰੀਮ ਕੋਰਟ ‘ਚ ਮੰਗੀ ਮੁਆਫ਼ੀ, ਜਾਣੋ ਪੂਰਾ ਮਾਮਲਾ

ਸੁਪਰੀਮ ਕੋਰਟ ਨੇ ਚੱਲ ਰਹੇ ਪਤੰਜਲੀ ਆਯੁਰਵੇਦ ਵਲੋਂ ਕਥਿਤ ਤੌਰ ’ਤੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਮਾਮਲੇ ਵਿੱਚ ਹੁਣ ਕੰਪਨੀ ਨੇ ਹੁਣ ਆਪਣੀ ਗਲਤੀ ਦੀ ਮੁਆਫੀ ਮੰਗੀ ਹੈ। ਪਤੰਜਲੀ ਆਯੁਰਵੇਦ ਅਤੇ ਇਸ ਦੇ MD ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨ੍ਹਾਂ ਸ਼ਰਤ ਦੇ ਮੁਆਫੀ ਮੰਗੀ ਹੈ । ਇਸ ਮੁਆਫ਼ੀਨਾਮੇ ਵਿੱਚ ਇਸ਼ਤਿਹਾਰ ਦੁਬਾਰਾ…

Read More

ਵਟਸਐਪ ਮੈਸੇਜ ‘ਤੇ ਚੋਣ ਕਮਿਸ਼ਨ ਸਖ਼ਤ, IT ਮੰਤਰਾਲੇ ਨੂੰ ਦਿੱਤੇ ਇਹ ਆਦੇਸ਼

ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਨੂੰ ਭੇਜੇ ਜਾ ਰਹੇ ‘ਵਿਕਸਿਤ ਭਾਰਤ’ ਨਾਮ ਦੇ ਵਟਸਐਪ ਸੰਦੇਸ਼ ‘ਤੇ ਚੋਣ ਕਮਿਸ਼ਨ ਨੇ ਸਖ਼ਤੀ ਦਿਖਾਈ ਹੈ। ਚੋਣ ਕਮਿਸ਼ਨ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਵਟਸਐਪ ‘ਤੇ ‘ਵਿਕਸਿਤ ਭਾਰਤ’ ਸੰਦੇਸ਼ਾਂ ਦੀ ਡਿਲੀਵਰੀ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਇਸ ਸਬੰਧੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ…

Read More

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਮਗਰੋਂ ਬਦਲਿਆ ਮੌਸਮ, ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਮੁੜ ਤੋਂ ਬਦਲ ਗਿਆ ਹੈ । ਮੌਸਮ ਵਿਭਾਗ ਅਨੁਸਾਰ ਦੋ ਪੱਛਮੀ ਗੜਬੜੀ ਇੱਕੋ ਸਮੇਂ ਸਰਗਰਮ ਹਨ, ਜੋ ਕਮਜ਼ੋਰ ਹਨ, ਜਿਸ ਕਾਰਨ ਹੋਲੀ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਬੂੰਦਾ-ਬਾਂਦੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਘੱਟੋ-ਘੱਟ ਪਾਰਾ…

Read More

ਜ਼ਹਿਰੀਲੀ ਸ਼ਰਾਬ ਨੇ ਲਈਆਂ 8 ਜਾਨਾਂ, ਜਾਣੋ ਪੁਲਿਸ ਨੇ ਹੁਣ ਤੱਕ ਕੀ ਕੀਤੀ ਕਾਰਵਾਈ ….

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਮੰਗਲਵਾਰ ਰਾਤ ਹੀ ਹੋ ਗਈ ਤੇ 4 ਲੋਕਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦਸ ਦੇਈਏ…

Read More

ਜਲੰਧਰ ਚ ਹੋਈ ਨਵੇਂ DC ਦੀ ਤਾਇਨਾਤੀ, ਪੜ੍ਹੋ ਕਿੱਥੇ ਹੋਈ ਨਵੇਂ ਪੁਲਿਸ ਅਧਿਕਾਰੀ ਦੀ ਨਿਯੁਕਤੀ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ…

Read More