Loktantar

ਲੋਕ ਸਭਾ ਚੋਣਾਂ ਕਾਰਨ ਰੱਦ ਹੋਈ UPSC ਦੀ ਪ੍ਰੀਖਿਆ ਮੁਲਤਵੀ, ਜਾਣੋ ਨਵੀਂ ਤਰੀਕ

26 ਮਈ ਨੂੰ ਹੋਣ ਵਾਲੀ UPSC ਪ੍ਰੀਖਿਆ ਲੋਕ ਸਭਾ ਚੋਣਾਂ ਕਾਰਨ ਰੱਦ ਹੋ ਗਈਆਂ ਹਨ। ਇਹ ਫ਼ੈਸਲਾ ਆਉਂਦੀਆਂ ਲੋਕ ਸਭਾ ਚੋਣਾਂ ਕਾਰਨ ਲਿਆ ਗਿਆ ਹੈ। ਯੂਪੀਐੱਸਸੀ ਨੇ ਕਿਹਾ ਕਿ ਸਿਵਿਲ ਸੇਵਾ ਤੇ ਭਾਰਤੀ ਵਨ ਸੇਵਾ ਲਈ ਹੋਣ ਵਾਲੀ ਇਹ ਪ੍ਰੀਖਿਆ 16 ਜੂਨ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਪ੍ਰੀਖਿਆ ‘ਚ ਹਿੱਸਾ ਲੈਣ ਲਈ ਅਰਜ਼ੀ…

Read More

ਬੱਚੇ ਨੂੰ ਲੀਗਲ ਸਾਬਿਤ ਕਰਨ ਲਈ ਮੇਰੇ ਤੋਂ ਮੰਗੇ ਜਾ ਰਹੇ ਸਬੂਤ, ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਪੋਸਟ ਰਾਹੀਂ ਬਲਕੌਰ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਦੂਜੇ ਪੁੱਤਰ ਦੇ ਜਨਮ ਤੋਂ ਬਾਅਦ ਤੋਂ ਹੀ ਪੰਜਾਬ ਸਰਕਾਰ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਬਲਕੌਰ ਸਿੰਘ ਨੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ, “ਵਾਹਿਗੁਰੂ ਦੀ ਮੇਹਰ…

Read More

Big Breaking- ਪੰਜਾਬ ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ

ਅੱਜ ਸਵੇਰੇ-ਸਵੇਰੇ ਸੰਗਰੂਰ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ, ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਲੋਕਾਂ ‘ਚ ਤਰਥੱਲੀ ਮਚ ਗਈ। ਫਿਲਹਾਲ ਇਹ ਖ਼ਬਰ ਸਾਹਮਣੇ ਨਹੀਂ ਆ…

Read More

Unilever ਚ ਕੰਮ ਕਰਨ ਵਾਲਿਆਂ ਲਈ ਅਹਿਮ ਖ਼ਬਰ 7,500 ਕਰਮਚਾਰੀਆਂ ਦੀ ਹੋ ਸਕਦੀ ਛੁੱਟੀ

ਬ੍ਰਿਟਿਸ਼ ਮਲਟੀਨੈਸ਼ਨਲ ਕੰਪਨੀ ਯੂਨੀਲੀਵਰ ਨੇ ਆਪਣੀ ਲਾਗਤ ‘ਚ ਕਟੌਤੀ ਕਰਨ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਯੂਨੀਲੀਵਰ ਨੇ ਕਿਹਾ ਕਿ ਇਸ ਪ੍ਰੋਗਰਾਮ ਕਾਰਨ ਵਿਸ਼ਵ ਪੱਧਰ ‘ਤੇ ਕੰਪਨੀ ਦੇ ਲਗਭਗ 7,500 ਕਰਮਚਾਰੀ ਆਪਣੀ ਨੌਕਰੀ ਗੁਆ ਸਕਦੇ ਹਨ। ਨਾਲ ਹੀ ਯੂਨੀਲੀਵਰ ਨੇ ਆਪਣੀ ਆਈਸਕ੍ਰੀਮ ਯੂਨਿਟ ਨੂੰ ਵੱਖ ਕਰਕੇ ਨਵੀਂ ਕੰਪਨੀ ਬਣਾਉਣ ਦਾ ਵੀ ਐਲਾਨ…

Read More

‘ਨਿੱਕੇ ਸਿੱਧੂ’ ਤੋਂ ਬਾਅਦ ਮੂਸੇਵਾਲਾ ਦੇ ਫੈਨਸ ਲਈ ਇੱਕ ਹੋਰ ਖੁਸ਼ਖਬਰੀ, ਪੜ੍ਹੋ ਪੂਰੀ ਖ਼ਬਰ

ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਚ ਇਨ੍ਹੀਂ ਦਿਨੀਂ ਖੁਸ਼ੀ ਦਾ ਮਾਹੌਲ ਹੈ। ਜਿੱਥੇ ਹਾਲ ਹੀ ‘ਚ ਮਾਂ ਚਰਨ ਕੌਰ ਨੇ ਛੋਟੇ ਸਿੱਧੂ ਨੂੰ ਜਨਮ ਦਿੱਤਾ, ਉਥੇ ਹੀ ਹੁਣ ਖਬਰ ਹੈ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਕਰਨ ਜਾ ਰਹੇ ਹਨ। ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ 5-7 ਦਿਨਾਂ ਵਿੱਚ ਜਲਦ ਹੀ ਰਿਲੀਜ਼…

Read More

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ BJP ‘ਚ ਸ਼ਾਮਲ

ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਭਾਜਪਾ ਦਾ ਪੱਲਾ ਫੜਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ‘ਆਪ’ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਹਰਦੀਪ ਸਿੰਘ ਪੁਰੀ…

Read More

ਜੇਲ੍ਹ ਚ ਹੋਲੀ ਮਨਾਉਣਗੇ ਮਨੀਸ਼ ਸਿਸੋਦੀਆ, ਵਧਾਈ ਨਿਆਇਕ ਹਿਰਾਸਤ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਸੁਣਵਾਈ ਕਰਦਿਆਂ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ ਵਿੱਚ ਪੇਸ਼ੀ ਤੋਂ ਪਹਿਲਾਂ ਹੀ ਰਾਹਤ ਪਾ ਚੁੱਕੇ ਹਨ। ਮਨੀਸ਼…

Read More

ਟਰੈਕਟਰਾਂ ‘ਤੇ ਵੱਡੇ-ਵੱਡੇ ਸਪੀਕਰ ਲਾ ਕੇ ਹੁਲੜਬਾਜ਼ੀ ਕਰਨ ਵਾਲਿਆਂ ਨੂੰ ਨਸੀਹਤ….

ਸ਼ਹੀਦ ਐਨਆਰਆਈ ਭਾਈ ਪਰਦੀਪ ਸਿੰਘ ਖਾਲਸਾ ਦੇ ਪਿਤਾ ਗੁਰਬਖਸ਼ ਸਿੰਘ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਜੋੜ ਮੇਲੇ ਗੁਰੂ ਘਰਾਂ ਦੀ ਮਰਿਆਦਾ ਅਨੁਸਾਰ ਹੀ ਮਨਾਏ ਜਾਣ। ਟਰੈਕਟਰਾਂ ਉੱਪਰ ਵੱਡੇ-ਵੱਡੇ ਸਪੀਕਰ ਵਿੱਚ ਉੱਚੀ-ਉੱਚੀ ਗਾਣੇ ਲਾ ਕੇ ਜੋੜ ਮੇਲੇ ‘ਤੇ ਆਉਣ ਵਾਲੇ ਹੁੱਲੜਬਾਜਾਂ ਨੂੰ ਰੋਕਣ ਸਬੰਧੀ ਠੋਸ ਕਦਮ ਉਠਾਏ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਇਸ ਸਬੰਧੀ…

Read More

ਦੂਜੀ ਵਾਰ ਰਾਜ ਸਭਾ ਦੇ ਮੈਂਬਰ ਬਣੇ ‘AAP’ ਆਗੂ ਸੰਜੇ ਸਿੰਘ

ਆਮ ਆਦਮੀ ਪਾਰਟੀ ਨੇਤਾ ਸੰਜੇ ਸਿੰਘ ਨੇ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸੰਜੇ ਸਿੰਘ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਵੀ ਮੌਜੂਦ ਸਨ। ਦਿੱਲੀ ਦੀ ਰਾਉਸ ਐਵੇਨਿਊ…

Read More

ਜਲਦ ਤੋਂ ਜਲਦ ਘਰ ਬੈਠੇ ਬਣਾਓ ਵੋਟਰ ਕਾਰਡ, ਜਾਣੋ ਆਸਾਨ ਤਰੀਕਾ

ਇਸ ਸਾਲ ਲੋਕਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸਰਕਾਰ ਦੁਆਰਾ ਚੋਣਾਂ ਲਈ ਤਰੀਕਾ ਦਾ ਐਲਾਨ ਵੀ ਹੋ ਗਿਆ ਹੈ। ਚੋਣਾਂ ਵਿਚ ਹਰ ਨਾਗਰਿਕ ਦਾ ਵੋਟ ਪਾਉਣਾ ਜ਼ਰੂਰੀ ਹੈ। ਵੋਟ ਪਾਉਣ ਦੇ ਲਈ ਵੋਟਰ ਆਈਡੀ ਲਾਜ਼ਮੀ ਹੈ। ਜੇਕਰ ਕਿਸੇ ਕਾਰਨ ਤੁਹਾਡੇ ਕੋਲ ਵੋਟਰ ਆਈਡੀ ਨਹੀਂ ਹੈ, ਤਾਂ ਚੋਣਾਂ ਤੋਂ ਪਹਿਲਾਂ ਪਹਿਲਾਂ ਤੁਸੀਂ ਘਰ ਬੈਠੇ ਹੀ ਆਪਣੀ…

Read More