Loktantar

ਸਕੂਲ ਗਰਾਊਂਡਾਂ ‘ਚ ਸਿਆਸੀ ਰੈਲੀ ਕਰਨ ‘ਤੇ ਲੱਗੀ ਰੋਕ, ਪੜ੍ਹੋ ਪੂਰੀ ਖ਼ਬਰ

ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਤੇ ਹਰਿਆਣਾ ‘ਚ ਸਿਆਸੀ ਪਾਰਟੀਆਂ ਸਕੂਲ ਗਰਾਉਡਾਂ ਦੀ ਵਰਤੋਂ ਰੈਲੀਆਂ ਅਤੇ ਜਲਸੇ ਆਦਿ ਲਈ ਨਹੀਂ ਕਰ ਸਕਣਗੀਆਂ। ਵੱਖ-ਵੱਖ ਸਿਆਸੀ ਪਾਰਟੀਆਂ ਚੋਣਾਂ ਨੇੜੇ ਰੈਲੀਆਂ ਲਈ ਸਕੂਲਾਂ ਦੇ ਗਰਾਊਂਡ ਦੀ ਵਰਤੋਂ ਕਰਦੀਆਂ ਰਹੀਆਂ ਹਨ, ਜਿਸ ਦਾ ਕਾਫ਼ੀ ਵਿਰੋਧ ਵੀ ਕੀਤਾ ਜਾਂਦਾ ਸੀ ਕਿਉਂਕਿ ਇਸ ਨਾਲ ਸਕੂਲ ‘ਚ…

Read More

ਨਵਜੋਤ ਸਿੱਧੂ ਦੀ ਕੁਮੈਂਟਰੀ ਸਿਆਸਤ ਤੇ ਪਈ ਭਾਰੀ! ਨਹੀਂ ਲੜਣਗੇ ਚੋਣਾਂ

ਇਕ ਪਾਸੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ ਤਾਂ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਸਿਆਸੀ ਦੰਗਲ ਤੋਂ ਦੂਰ ਹੁੰਦੇ ਦਿਖਾਈ ਦੇ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਸ ਲੋਕ ਸਭਾ ਚੋਣਾਂ ਚ ਨਵਜੋਤ ਸਿੰਘ ਸਿੱਧੂ ਚੋਣਾਂ ਨਹੀਂ ਲੜਣਗੇ ਕਿਉਂਕਿ ਉਹ ਮੈਚ ਚ ਕੁਮੈਂਟਰੀ ਕਰਨ ਵਾਲੇ ਹਨ।  ਸਿੱਧੂ ਇਕ ਵਾਰ…

Read More

ਪੰਜਾਬ ‘ਚ ਪਿਅਕੜਾਂ ਨੇ ਮਾਨ ਸਰਕਾਰ ਦੀ ਕਰਾਈ ਬੱਲੇ-ਬੱਲੇ, ਭਰ ਗਏ ਖਜ਼ਾਨੇ!

ਪਿਅਕੜਾਂ ਨੇ ਪੰਜਾਬ ਵਿਚ ਸਰਕਾਰ ਦੀ ਬੱਲੇ-ਬੱਲੇ ਕਰਵਾ ਦਿੱਤੀ ਹੈ। ਸ਼ਰਾਬ ਤੋਂ ਪੰਜਾਬ ਸਰਕਾਰ ਨੇ ਮੋਟੀ ਕਮਾਈ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਨਵੀਂ ਆਬਕਾਰੀ ਨੀਤੀ ਨੂੰ ਸੂਬੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨੀਤੀ ਤਹਿਤ ਸੂਬੇ ਵਿੱਚ ਸ਼ਰਾਬ ਦੇ 236 ਲਾਇਸੈਂਸਾਂ ਦੀ ਖਰੀਦ ਲਈ 34 ਹਜ਼ਾਰ ਤੋਂ ਵੱਧ…

Read More

ਪੰਜਾਬ ਚ ਫੜ੍ਹੀ ਗਈ ਅਫ਼ੀਮ ਦੀ ਖੇਤੀ, ਪੁਲਿਸ ਨੇ ਕੀਤਾ ਖ਼ੁਲਾਸਾ

ਪੰਜਾਬ ਸਰਹੱਦੀ ਖੇਤਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।  ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਨਾਜਾਇਜ਼ ਭੁੱਕੀ ਦੀ ਖੇਤੀ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੇ ਫਿਲਹਾਲ ਕਰੀਬ 14.47 ਕਿਲੋ ਭੁੱਕੀ…

Read More

MP ਸੁਸ਼ੀਲ ਰਿੰਕੂ ਕਰਨਗੇ CM ਮਾਨ ਨਾਲ ਮੁਲਾਕਾਤ, ਜਾਣੋ ਕੀ ਹੋਣ ਵਾਲੀ ਗੱਲ਼ਬਾਤ

ਲੋਕ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਹਲਚੱਲ ਜਾਰੀ ਹੈ। ਇਸ ਵਿਚਕਾਰ ਪਾਰਟੀਆਂ ਦੇ ਲੀਡਰ ਦੂਸਰੀ ਸਿਆਸੀ ਪਾਰਟੀਆਂ ਦਾ ਹਿੱਸਾ ਬਣ ਰਹੇ ਹਨ। ਉਧਰ ਹੀ ਹੁਣ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ। ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਚੰਡੀਗੜ੍ਹ ‘ਚ ਮੁੱਖ…

Read More

ਹੋਲੀ ਤੋਂ ਪਹਿਲਾਂ ਬਦਲੇਗਾ ਮੌਸਮ, ਅਲਰਟ ਜਾਰੀ

ਹੋਲੀ ਤੋਂ ਪਹਿਲਾਂ ਮੌਸਮ ਇਕ ਵਾਰ ਫਿਰ ਵਿਗੜ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ 20 ਮਾਰਚ ਤੱਕ ਪੂਰਬੀ, ਮੱਧ ਅਤੇ ਨਾਲ ਲੱਗਦੇ ਪ੍ਰਾਇਦੀਪ ਭਾਰਤ ਵਿੱਚ ਗਰਜ, ਬਿਜਲੀ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਗੜਬੜੀ 20 ਮਾਰਚ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ,…

Read More

ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਬਠਿੰਡਾ ’ਚ ਕਰਨਗੇ ਸ਼ਿਰਕਤ, ਪੜ੍ਹੋ ਮਾਮਲਾ

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਅੱਜ ਨੌਵਾਂ ਕਨਵੋਕੇਸ਼ਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਵਿਚ ਕਈ ਉੱਘੀਆਂ ਸ਼ਖਸੀਅਤਾਂ ਮੌਜੂਦ ਰਹਿਣਗੀਆਂ। ਨੌਵੀਂ ਕਨਵੋਕੇਸ਼ਨ ਦੌਰਾਨ ਕੁੱਲ 864 ਪੀਜੀ/ਪੀਐਚਡੀ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਵਿਚ 813…

Read More

ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖ਼ਬਰੀ, ਬੇਹੱਦ ਸਸਤੇ ਹੋਏ ਸੋਨਾ-ਚਾਂਦੀ, ਜਾਣੋ ਤਾਜ਼ਾ ਰੇਟ

ਭਾਰਤੀਆਂ ਲਈ ਸੋਨਾ ਹਮੇਸ਼ਾ ਸੁਰੱਖਿਅਤ ਨਿਵੇਸ਼ ਵਿਕਲਪ ਰਿਹਾ ਹੈ। ਜੇਕਰ ਤੁਸੀਂ ਅੱਜ ਸੋਨਾ-ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਵੱਡੇ ਸ਼ਹਿਰਾਂ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਹਫਤੇ ਦੇ ਪਹਿਲੇ ਦਿਨ MCX ਐਕਸਚੇਂਜ ‘ਤੇ ਸੋਨਾ ਲਾਲ ਨਿਸ਼ਾਨ ‘ਤੇ ਬਣਿਆ ਹੋਇਆ…

Read More

ਸਤੇਂਦਰ ਜੈਨ ਨੂੰ ਵੱਡਾ ਝਟਕਾ, SC ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਰੈਗੂਲਰ ਜ਼ਮਾਨਤ ‘ਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਹੋਈ। ਅਦਾਲਤ ਨੇ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦੇ ਹੋਏ ਤੁਰੰਤ ਆਤਮ-ਸਮਰਪਣ ਕਰਨ ਦਾ ਆਦੇਸ਼ ਦਿੱਤਾ ਹੈ। ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿੱਚ ਜਸਟਿਸ ਏ.ਐੱਸ ਬੋਪੰਨਾ ਤੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਦੀ ਬੇਂਚ ਨੇ ਸਤੇਂਦਰ ਜੈਨ ਤੇ ਅੰਕੁਸ਼ ਜੈਨ…

Read More

ਨੀਰੂ ਬਾਜਵਾ ਅਦਾਲਤ ‘ਚ ਹੋਈ ਪੇਸ਼, ਜਾਣੋ ਕੀ ਹੈ ਮਾਮਲਾ

ਪੰਜਾਬੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ। ਦਰਅਸਲ, ਨਵੀਂ ਪੰਜਾਬੀ ਫਿਲਮ ਦੇ ਕੁਝ ਸ਼ਬਦਾਂ ਨੂੰ ਲੈ ਕੇ ਵਾਲਮੀਕੀ ਭਾਈਚਾਰੇ ਨੇ ਇਤਰਾਜ਼ ਜਤਾਇਆ ਗਿਆ। ਜਿਸ ‘ਚ ਉਨ੍ਹਾਂ ਦਾ ਕਹਿਣਾ ਕਿ ਫਿਲਮ ‘ਚ ਵਾਲਮੀਕ ਸਮਾਜ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਬਾਅਦ ਵਿੱਚ ਫਿਲਮ ਨਾਲ ਜੁੜੇ ਕਲਾਕਾਰਾਂ ਵੱਲੋਂ ਇਸ…

Read More