
ਵੱਡੀ ਵਾਰਦਾਤ! ਮੌਹਾਲੀ ’ਚ ਬਾਊਂਸਰ ਦੀ ਗੋਲ਼ੀਆਂ ਮਾਰ ਕੇ ਹੱਤਿਆ
ਖਰੜ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਖਰੜ ਹਲਕੇ ਦੇ ਪਿੰਡ ਚੰਦੋ ਵਿਚ ਇੱਕ ਨੌਜਵਾਨ ਮਨੀਸ਼ ਰਾਣਾ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕੀਤਾ ਗਿਆ। ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ । ਸਿਰ ਵਿੱਚ ਗੋਲੀਆਂ ਲੱਗਣ ਕਰਕੇ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ । ਆਸ ਪਾਸ ਦੇ ਪਿੰਡਾਂ ਵਿੱਚ ਦਹਿਸ਼ਤ…