Loktantar

ਵੱਡੀ ਖ਼ਬਰ- ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਕੀਤਾ ਉਮੀਦਵਾਰਾਂ ਦਾ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦਾਅ-ਪੇਚ ਖੇਡ ਰਹੀਆਂ ਹਨ ਅਤੇ ਤਿਆਰੀਆਂ ਚ ਲੱਗੀਆਂ ਹੋਈਆਂ ਹਨ। ਉਧਰ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 7 ਮੌਜੂਦਾ ਮੰਤਰੀ ਹਨ। ਇਸ…

Read More

ਹੁਣ ਪੈਣਗੀਆਂ ਭਾਜੜਾਂ! ਦਿੱਲੀ ‘ਚ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ  

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵੱਡੀ ਕਿਸਾਨ ਮਹਾਪੰਚਾਇਤ ਰੱਖੀ ਗਈ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਰਾਜਧਾਨੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੱਕ…

Read More

CM ਕੇਜਰੀਵਾਲ ਨੇ ਸੈਸ਼ਨ ਕੋਰਟ ‘ਚ ED ਦੇ ਸੰਮਨ ਨੂੰ ਦਿੱਤੀ ਚੁਣੌਤੀ, ਪੜ੍ਹੋ ਪੂਰਾ ਮਾਮਲਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਹੁਣ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀਆਂ ਸ਼ਿਕਾਇਤਾਂ ’ਤੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਜਾਰੀ ਸੰਮਨ ਨੂੰ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਦਰਅਸਲ, ਇਸ ਤੋਂ ਪਹਿਲਾਂ ਅਦਾਲਤ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ…

Read More

ਲੋਕੀਂ ਵਿਆਹ ਚ ਪਾਉਂਦੇ ਰਹੇ ਭੰਗੜਾ, ਚੋੋਰ ਕਰ ਗਏ 23 ਤੋਲੇ ਸੋਨਾ ਚੋਰੀ !

ਕਪੂਰਥਲਾ ਦੇ ਸੁਲਤਾਨਪੁਰ ਰੋਡ ‘ਤੇ ਸਥਿਤ ਇੱਕ ਹੋਟਲ ਕੰਪਲੈਕਸ ਵਿੱਚੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਸ ਦੇਈਏ ਕਿ ਇੱਥੇ ਚੱਲ ਰਹੇ ਵਿਆਹ ਦੌਰਾਨ ਚੋਰਾਂ ਵੱਲੋਂ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਕਰਨ ਦੀ ਘਟਨਾ ਵਾਪਰੀ ਹੈ। ਬੈਗ ਵਿੱਚ ਕਰੀਬ 25 ਤੋਲੇ ਸੋਨੇ ਦੇ ਗਹਿਣੇ ਸਨ। ਸੂਟ ਅਤੇ ਬੂਟ ਪਹਿਨੇ ਚੋਰਾਂ ਦੀ ਇਹ ਘਟਨਾ ਸੀਸੀਟੀਵੀ…

Read More

ਕਿਸਾਨ ਆਗੂਆਂ ਨੇ ਕੀਤਾ ਵੱਡਾ ਐਲਾਨ, ਦੇਸ਼ ਭਰ ਚ ਕਰਨਗੇ ਇਹ ਕੰਮ

ਕਿਸਾਨ ਆਗੂਆਂ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ੁਭਕਰਨ ਦੀ ਫੋਟੋ ਲੈ ਕੇ ਪੂਰੇ ਦੇਸ਼ ‘ਚ ਯਾਤਰਾ ਕੀਤੀ ਜਾਵੇਗੀ । ਹਰਿਆਣਾ ਦੇ ਪਿੰਡਾਂ ‘ਚ ‘ਅਸਥੀ ਕਲਸ਼ ਯਾਤਰਾ’ ਕੱਢੀ ਜਾਵੇਗੀ। ਇਹ ਸ਼ਹੀਦੀ ਰੈਲੀ 22 ਮਾਰਚ ਨੂੰ ਕੱਢੀ ਜਾਵੇਗੀ । ਮ੍ਰਿਤਕ ਕਿਸਾਨ ਸ਼ੁਭਕਰਨ ਦੇ ਪਿੰਡ ਤੋਂ 15…

Read More

ਪੰਜਾਬ ਪੁਲਿਸ ‘ਚ 1800 ਅਸਾਮੀਆਂ ਲਈ ਭਰਤੀ ਸ਼ੁਰੂ

ਪੰਜਾਬ ਪੁਲਿਸ ਵਿਚ ਸਰਕਾਰੀ ਨੌਕਰੀ ਕਰਨ ਦੇ ਇੱਛੁਕ ਨੌਜਵਾਨਾਂ ਲਈ ਸੁਨਿਹਰੀ ਮੌਕਾ ਹੈ। ਸੂਬੇ ਵਿਚ ਅੱਜ ਤੋਂ 1800 ਕਾਂਸਟੇਬਲਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋਣ ਵਾਲੀ ਹੈ। ਇਨ੍ਹਾਂ ਆਸਾਮੀਆਂ ਦੀ ਭਰਤੀ ਲਈ ਅੱਜ ਤੋਂ ਪੋਰਟਲ ਖੁੱਲ੍ਹੇਗਾ ਜਿਸ ‘ਤੇ 4 ਅਪ੍ਰੈਲ ਤੱਕ ਅਪਲਾਈ ਕਰ ਸਕੋਗੇ। ਇਸ ਦੇ ਨਾਲ ਹੀ ਪੰਜਾਬ ਸਟੇਟ ਇੰਸਟੀਚਿਊਟ ਸਪੋਰਟਸ ਲਈ ਕੋਚ ਸਣੇ…

Read More

ਹੰਸ ਰਾਜ ਹੰਸ ਨੂੰ BJP ਵੱਲੋਂ ਵੱਡਾ ਝਟਕਾ! ਕੱਟੀ ਗਈ ਟਿਕਟ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਚ ਲਗਾਤਾਰ ਹਲਚੱਲ ਜਾਰੀ ਹੈ। ਇਸ ਵਿਚਕਾਰ ਭਾਜਪਾ ਵੱਲੋਂ ਹੰਸਰਾਜ ਹੰਸ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਦਿੱਲੀ ਨੌਰਥ ਵੈਸਟ ਤੋਂ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਥਾਂ ‘ਤੇ ਯੋਗਿੰਦਰ ਚੰਦੋਲੀਆ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਵੀ ਚਰਚਾ ਹੈ ਕਿ ਹੰਸ ਰਾਜ ਹੰਸ…

Read More

ਕਿਸਾਨਾਂ ਦੀ ਦਿੱਲੀ ਮਹਾਂਪੰਚਾਇਤ ਅੱਜ ਸਰਕਾਰ ਨੂੰ ਪਾਏਗੀ ਵਖ਼ਤ!

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਹਰਿਆਣਾ ਦੇ ਬਾਰਡਰਾਂ ਤੇ ਬੈਠੇ ਹੋਏ ਹਨ। ਸਰਕਾਰ ਨਾਲ ਮੀਟਿੰਗਾਂ ਹੋਣ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲ ਕੇ ਸਾਹਮਣੇ ਆਇਆ। ਇਸ ਸਬੰਧੀ ਦੇਸ਼ ਦੀਆਂ 400 ਤੋਂ ਵੱਧ ਕਿਸਾਨ ਤੇ ਹੋਰ ਭਾਈਵਾਲ ਜਥੇਬੰਦੀਆਂ ਦਿੱਲੀ ਵਿੱਚ ਮੋਦੀ ਸਰਕਾਰ ਨੂੰ ਵੰਗਾਰਣਗੀਆਂ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ…

Read More

ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਾਈਡਨ ਅਤੇ ਟਰੰਪ ਹੋਣਗੇ ਆਹਮੋ-ਸਾਹਮਣੇ!

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਵਾਸ਼ਿੰਗਟਨ ‘ਚ ਡੈਮੋਕ੍ਰੇਟਿਕ ਪ੍ਰਾਇਮਰੀ ਚੋਣ ਜਿੱਤ ਲਈ ਹੈ, ਜਦਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤ ਕੇ ਆਪਣੀਆਂ ਪਾਰਟੀਆਂ ਤੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਵੱਲ ਕਦਮ ਵਧਾਏ ਹਨ। ਰਾਸ਼ਟਰਪਤੀ ਬਾਈਡਨ (81) ਨੇ ਜਾਰਜੀਆ ਵਿੱਚ ਪਾਰਟੀ ਦੀ ਪ੍ਰਾਇਮਰੀ ਚੋਣ ਆਸਾਨੀ ਨਾਲ ਜਿੱਤ ਲਈ ਹੈ। ਹੁਣ ਉਹ ਰਾਸ਼ਟਰਪਤੀ ਚੋਣਾਂ…

Read More

ਬਾਲੀਵੁੱਡ ਦੇ ਕਲਾਕਾਰ ਚੋਣ ਲੜਨ ਲਈ ਤਿਆਰ, ਪੜ੍ਹੋ ਕੌਣ ਆ ਰਿਹਾ ਸਿਆਸਤ ਚ

ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਰੋਜ ਨਵੀਆਂ ਖਬਰਾਂ ਸਾਹਮਣੇ ਆਉਂਦੀ ਹੈ। ਉੱਥੇ ਹੀ ਇਹ ਵੀ ਦੇਖਣ ਨੂੰ ਮਿਲ ਰਿਹਾ ਹੈ ਕਿ ਨਾ ਕੇਵਲ ਮੰਤਰੀ ਬਲਕਿ ਕਲਾਕਾਰ ਵੀ ਚੋਣਾਂ ਚ ਹਿੱਸਾ ਲੈਣ ਦੀਆਂ ਤਿਆਰੀਆਂ ਚ ਲੱਗੇ ਹੋਏ ਹਨ। ਜੀ ਹਾਂ, ਹੁਣ ਲੋਕ ਸਭਾ ਚੋਣਾਂ ਵਿੱਚ ਕਰੀਬ ਇੱਕ ਮਹੀਨਾ ਬਾਕੀ ਹੈ। ਜਿੱਥੇ ਜ਼ਿਆਦਾਤਰ ਸਰਵੇਖਣਾਂ ਵਿੱਚ…

Read More