Loktantar

ਕੇਂਦਰ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ……..

ਕੇਂਦਰ ਸਰਕਾਰ ਨੇ ਅੱਜ ਕਈ ਯੋਜਨਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਲਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਚ ਕੇਂਦਰੀ ਮੰਤਰੀ ਮੰਡਲ ਨੇ 3 ਅਹਿਮ…

Read More

ਹਰਿਆਣਾ ਵਿੱਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਹਰਿਆਣਾ ਵਿੱਚ ਚੋਣ ਨਤੀਜਿਆਂ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਨੂੰ ਬਹੁਮਤ ਮਿਲਣ ਤੋਂ ਬਾਅਦ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਬੁੱਧਵਾਰ ਨੂੰ ਦਿੱਲੀ ਪਹੁੰਚੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਮੁਲਾਕਾਤ ਪ੍ਰਧਾਨ ਮੰਤਰੀ ਨਿਵਾਸ ‘ਤੇ ਹੋਈ। ਦੋਵਾਂ ਆਗੂਆਂ ਵਿਚਾਲੇ ਕਰੀਬ ਅੱਧਾ ਘੰਟਾ ਗੱਲਬਾਤ ਹੋਈ। ਇਸ ਦੌਰਾਨ ਪਾਰਟੀ ਪ੍ਰਧਾਨ…

Read More

 ਝੋਨੇ ਦੀ ਖਰੀਦ ਨੂੰ ਲੈ ਕੇ CM ਭਗਵੰਤ ਮਾਨ ਵੱਡੇ ਐਕਸ਼ਨ ਮੋਡ ਵਿੱਚ

 ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਡਿਪਟੀ ਕਮਿਸ਼ਨਰ ਰੋਜ਼ਾਨਾ ਸੱਤ ਤੋਂ ਅੱਠ ਮੰਡੀਆਂ ਦਾ ਨਰੀਖਣ ਕਰਨ ਤੇ ਰਿਪੋਰਟ ਤਿਆਰ ਕਰਕੇ ਭੇਜਣ। ਪੰਜਾਬ ਦੀਆਂ ਅਨਾਜ ਮੰਡੀਆਂ…

Read More

ਪੰਚਾਇਤੀ ਚੋਣਾਂ ਤੇ ਲੱਗੀ ਰੋਕ! ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਦਾਲਤ ਤੱਕ ਪਹੁੰਚ ਕਰਨ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਅਜਿਹੀਆਂ 300 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ। ਦਸ…

Read More

ਇਸ ਨੌਕਰੀ ਵਿੱਚ ਸ਼ਰਾਬ ਪੀਣ ਵਾਲਿਆਂ ਨੂੰ ਲੱਖਾਂ ਵਿੱਚ ਮਿਲਦੀ ਤਨਖ਼ਾਹ

ਵਾਈਨ ਇੰਡਸਟਰੀ ਲਗਾਤਾਰ ਵੱਧ ਰਹੀ ਹੈ। ਇਸ ਦਾ ਅੰਦਾਜ਼ਾ ਇਕ ਰਿਪੋਰਟ ਤੋਂ ਲਗਾਇਆ ਜਾ ਸਕਦਾ ਹੈ, ਜਿਸ ਮੁਤਾਬਕ ਸਾਲ 2025 ਤੱਕ ਵਾਈਨ ਦੀ ਕੁੱਲ ਵਿਕਰੀ 528 ਅਰਬ ਰੁਪਏ ਤੋਂ ਵੱਧ ਹੋਣ ਦੀ ਸੰਭਾਵਨਾ ਹੈ। ਵਧਦੇ ਉਦਯੋਗ ਦੇ ਨਾਲ-ਨਾਲ ਇਸ ਵਿੱਚ ਕਰੀਅਰ ਦੀਆਂ ਕਾਫੀ ਸੰਭਾਵਨਾਵਾਂ ਹਨ। ਅਜਿਹੀ ਸਥਿਤੀ ਵਿੱਚ ਅੱਜ ਅਸੀਂ ਤੁਹਾਨੂੰ ਇਸ ਖੇਤਰ ਨਾਲ ਜੁੜੇ…

Read More

PM ਮੋਦੀ ਦੀ ਖਾਸ ਯੋਜਨਾ! ਹਰ ਔਰਤ ਨੂੰ ਮਿਲੇਗੀ ਵਾਸ਼ਿੰਗ ਮਸ਼ੀਨ…….!

ਪੀਐਮ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇਸ਼ ਵਿੱਚ ਕਈ ਯੋਜਨਾਵਾਂ ਚਲਾ ਰਹੀ ਹੈ। ਕਿਸੇ ਨਾ ਕਿਸੇ ਸਕੀਮ ਤਹਿਤ ਹਰ ਸਾਲ ਕਰੋੜਾਂ ਕਿਸਾਨਾਂ ਨੂੰ 6000 ਰੁਪਏ ਨਕਦ ਦਿੱਤੇ ਜਾ ਰਹੇ ਹਨ, ਜਦਕਿ ਕਿਸੇ ਸਕੀਮ ਤਹਿਤ 80 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਵੰਡਿਆ ਜਾ ਰਿਹਾ ਹੈ। ਹੁਣ ਇੱਕ ਨਵੀਂ ਸਕੀਮ ਦੀ ਜ਼ੋਰਾਂ-ਸ਼ੋਰਾਂ ਨਾਲ ਚਰਚਾ ਹੋ ਰਹੀ…

Read More

ਬਦਲੇ ਪੰਜਾਬ ਮੁੱਖ ਸਕੱਤਰ, ਕੈਪ ਸਿਨਹਾ ਨੇ ਲਈ ਜ਼ਿੰਮੇਵਾਰੀ

ਸੂਬੇ ‘ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ ਨੇ ਆਈਏਐੱਸ ਅਨੁਰਾਗ ਵਰਮਾ ਦੀ ਜਗ੍ਹਾ ਆਈਏਐੱਸ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ।

Read More

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਇਕ ਘੰਟੇ ਵਿਚ ਮੰਗਿਆ ਜਵਾਬ

ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਹੈ। ਹਾਈਕੋਰਟ ਨੇ ਪੁੱਛਿਆ ਹੈ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ…

Read More

ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਬਣੇ ਸਰਪੰਚ

ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ਵਿੱਚ ਸਮਾਜ ਭਲਾਈ ਦੇ ਕੰਮ ਕਰਦੇ ਆ ਰਹੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਐਮੀ ਵਿਰਕ ਦਾ ਪਰਿਵਾਰ ਅਤੇ ਪਿੰਡ ਵਾਸੀ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ…

Read More

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ

ਲੁਧਿਆਣਾ ਦੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ ਵਿੱਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ ‘ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ…

Read More