Loktantar

ਸਰਕਾਰ ਨੇ ਫੂਡ ਕਲਰ ‘ਤੇ ਲਗਾਈ ਪਾਬੰਦੀ, ਹੋ ਸਕਦਾ ਕੈਂਸਰ!

ਅੱਜ ਕਲ੍ਹ ਦੇ ਬੱਚਿਆਂ ਨੌਜਵਾਨਾਂ ਦਾ ਬਾਹਰ ਦੇ ਖਾਣ-ਪੀਣ ਵਿੱਚ ਦਿਲਚਸਪੀ ਲਗਾਤਾਰ ਵਧਦੀ ਨਜ਼ਰ ਆ ਰਹੀ ਹੈ। ਫਾਸਟ ਫੂਡ ਹੋਏ ਜਾਂ ਮਿਠਾਈਆਂ ਹਰ ਪਾਸੇ ਮਿਲਾਵਟਾਂ ਦਾ ਦੌਰ ਜਾਰੀ ਹੈ ਤੇ ਹਰ ਵਿਅਕਤੀ ਇਸ ਖਾਣੇ ਦੀ ਚਪੇਟ ਚ ਕਿਸੇੇ ਨਾ ਕਿਸੇ ਤਰ੍ਹਾਂ ਆ ਹੀ ਜਾਂਦਾ ਹੈ। ਦੇਖਿਆ ਜਾਏ ਤਾਂ ਬਜ਼ਾਰ ਚ ਉਪਲਬਧ ਖਾਣ-ਪੀਣ ਦੀਆਂ ਵਸਤੂਆਂ ਨੂੰ…

Read More

ਬੱਸਾਂ ਦਾ ਚੱਕਾ ਜਾਮ! ਭਲਕੇ ਘਰਾਂ ਤੋਂ ਨਿਕਲਣ ਤੋਂ ਪਹਿਲਾਂ ਪੜ੍ਹ ਲੈਣਾ ਇਹ ਖ਼ਬਰ……

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਸੂਬੇ ਵਿੱਚ ਕਲ੍ਹ ਯਾਨਿ ਕਿ ਮੰਗਲਵਾਰ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਦਰਅਸਲ, ਮੁਲਾਜ਼ਮਾਂ ਵੱਲੋਂ 12 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਕਲ੍ਹ ਦੁਪਹਿਰ 12 ਵਜੇ ਤੋਂ ਬਾਅਦ ਬੱਸਾਂ ਰੋਕ ਦਿੱਤੀਆਂ ਜਾਣਗੀਆਂ ਅਤੇ 13 ਮਾਰਚ ਨੂੰ ਵੀ ਦਿਨ ਭਰ…

Read More

ਹੁਣ UPI ਪੇਮੈਂਟ ‘ਚ ਵੀ Jio ਦਾ ਕਬਜ਼ਾ! ਪੜ੍ਹੋ ਕੀ ਹੋ ਸਕਦੇ ਬਦਲਾਅ

ਮੁਕੇਸ਼ ਅੰਬਾਨੀ ਜਲਦ ਹੀ UPI ਸੈਕਟਰ ‘ਚ ਐਂਟਰੀ ਕਰਨ ਦੀ ਯੋਜਨਾ ਬਣਾ ਰਹੇ ਹਨ। ਟੈਲੀਕਾਮ ਸੈਕਟਰ ‘ਚ ਇਤਿਹਾਸ ਰਚਣ ਤੋਂ ਬਾਅਦ ਹੁਣ ਇਸ ਸੈਗਮੈਂਟ ‘ਚ Jio ਦੀ ਐਂਟਰੀ ਕਾਰਨ PhonePe ਅਤੇ Paytm ਨੂੰ ਵੱਡਾ ਮੁਕਾਬਲਾ ਮਿਲਣ ਵਾਲਾ ਹੈ। ਜੀਓ ਨੇ ਦੂਰਸੰਚਾਰ ਖੇਤਰ ਵਿੱਚ ਮੁਫਤ ਡੇਟਾ ਅਤੇ ਕਾਲਿੰਗ ਸੁਵਿਧਾਵਾਂ ਪ੍ਰਦਾਨ ਕਰਕੇ ਗਾਹਕਾਂ ਨੂੰ ਪ੍ਰਾਪਤ ਕੀਤਾ ਅਤੇ…

Read More

ਮਮਤਾ ਬੈਨਰਜੀ ਨੇ ਇਸ ਮਹਾਨ ਕ੍ਰਿਕਟਰ ਨੂੰ ਚੁਣਿਆ ਉਮੀਦਵਾਰ  

ਲੋਕਾ ਸਭਾ ਚੋਣਾਂ ਤੋਂ ਪਹਿਲਾਂ ਹਰ ਪਾਰਟੀ ਆਪੋ ਆਪਣੇ ਉਮੀਦਵਾਰ ਸੈੱਟ ਕਰਨ ਦੀ ਤਿਆਰੀ ਵਿੱਚ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਬੀਜੇਪੀ ਦੀ ਰਾਹੇ ਪੈ ਗਏ ਹਨ। ਪੱਛਮੀ ਬੰਗਾਲ ਵਿੱਚ ਲੋਕ ਸਭਾ ਚੋਣਾਂ 2024 ਲਈ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ 42 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਵਿੱਚ ਸਟਾਰ ਉਮੀਦਵਾਰਾਂ…

Read More

ਹਰਿਆਣਾ ਚ ਗਰਜ਼ੇ ਕੇਜਰੀਵਾਲ, ਪੜ੍ਹੋ ਕੀ ਦਿੱਤਾ ਨਵਾਂ ਸਲੋਗਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਮੁੱਖ ਟਾਰਗੇਟ ਹਰਿਆਣਾ ਵੀ ਬਣਦਾ ਜਾ ਰਿਹਾ ਹੈ। ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੀ ਕੁਰੂਕਸ਼ੇਤਰ ਸੀਟ ਤੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। I.N.D.I.A ਗਠਜੋੜ ਦੀ ਸੀਟ ਵੰਡ ਦੇ ਤਹਿਤ ‘ਆਪ’…

Read More

ਵੱਡੀ ਖ਼ਬਰ- ਰਾਮ ਰਹੀਮ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਡਬਲ…

Read More

ਚੋਣਾਂ ‘ਚ ਵੱਧਣ ਲੱਗੀ ਪ੍ਰਾਈਵੇਟ ਜਹਾਜ਼ ਦੀ ਮੰਗ, ਕਿਰਾਇਆ ਪੜ੍ਹ ਕੇ ਹੋਵੋਗੇ ਹੈਰਾਨ

 ਜਿਵੇਂ-ਜਿਵੇਂ ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਕਰ ਰਹੀਆਂ ਹਨ, ਉਸੇ ਤਰ੍ਹਾਂ ਪਿਛਲੀਆਂ ਆਮ ਚੋਣਾਂ ਦੇ ਮੁਕਾਬਲੇ ਵਿਸ਼ੇਸ਼ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੀ ਮੰਗ ਇਸ ਵਾਰ 40 ਫੀਸਦੀ ਵਧਣ ਦੀ ਸੰਭਾਵਨਾ ਹੈ। ਹਵਾਬਾਜ਼ੀ ਮਾਹਿਰਾਂ ਵੱਲੋਂ ਇਸ ਗੱਲ ਦਾ ਖ਼ਦਸ਼ਾ ਜਿਤਾਇਆ ਗਿਆ ਹੈ। ਇਸ ਸਬੰਧੀ ਕਲੱਬ ਵਨ ਏਅਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਾਜਨ ਮਹਿਰਾ ਨੇ ਪੀਟੀਆਈ…

Read More

ਅੱਜ PM ਮੋਦੀ ਪੰਜਾਬ ਨੂੰ ਵੰਡਣਗੇ ਤੋਹਫ਼ੇ! ਪੜ੍ਹੋ ਕੀ ਮਿਲੇਗੀ ਸੌਗਾਤ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਨੂੰ ਵੱਡੇ ਤੋਹਫ਼ੇ ਦੇਣਗੇ। ਅੱਜ PM ਮੋਦੀ ਲੁਧਿਆਣਾ ਦੇ ਐਲੀਵੇਟਿਡ ਹਾਈਵੇਅ ਅਤੇ ਸਾਹਨੇਵਾਲ ਫਰੇਟ ਕੋਰੀਡੋਰ ਦਾ ਉਦਘਾਟਨ ਕਰਨਗੇ। ਇਨ੍ਹਾਂ ਸਾਰੇ ਪ੍ਰਾਜੈਕਟਾਂ ਦੀ ਲਾਗਤ 2675 ਕਰੋੜ ਰੁਪਏ ਹੈ। ਅੱਜ 11 ਮਾਰਚ ਨੂੰ ਸਮਰਾਲਾ ਚੌਕ ਤੋਂ ਲੁਧਿਆਣਾ ਨਿਗਮ ਹੱਦ ਤੱਕ 939 ਕਰੋੜ ਰੁਪਏ ਦੀ ਲਾਗਤ ਨਾਲ 13 ਕਿਲੋਮੀਟਰ ਲੰਬੇ…

Read More

ਸਵੇਰੇ-ਸਵੇਰੇ ਪਤੀ-ਪਤਨੀ ਨਾਲ ਵਾਪਰੀ ਮਾੜੀ ਘਟਨਾ, ਘਰ ਚ ਛਾਈ ਸੋਗ ਦੀ ਲਹਿਰ

ਅੱਜ ਸਵੇਰੇ ਬੜੀ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਸਿੱਧਵਾਂ ਬੇਟ-ਲੁਧਿਆਣਾ ਸੜਕ ’ਤੇ ਟਰੱਕ ਵੱਲੋਂ ਮੋਟਰਸਾਈਕਲ ਨੂੰ ਮਾਰੀ ਟੱਕਰ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸੇ ਤੋਂ ਭੜਕੇ ਲੋਕਾਂ ਨੇ ਸੜਕ ਜਾਮ ਕਰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ। ਦਸਿਆ ਜਾ ਰਿਹਾ ਹੈ ਕਿ ਪਿੰਡ ਚੰਗਣਾ ਵਾਸੀ ਨੌਜਵਾਨ ਪ੍ਰਦੀਪ ਸਿੰਘ ਪਤਨੀ ਮਨਦੀਪ ਕੌਰ ਨਾਲ ਮੋਟਰਸਾਈਕਲ ’ਤੇ ਨਕੋਦਰ ਮੱਥਾ…

Read More

ਮੋਹਾਲੀ ‘ਚ ਅੱਜ ‘ਆਪ’ ਦਾ ਵੱਡਾ ਪ੍ਰਚਾਰ, CM ਮਾਨ ਕੇਜਰੀਵਾਲ ਹੋਣਗੇ ਹਾਜ਼ਰ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਗਰਮੀਆਂ ਵਧ ਰਹੀਆਂ ਹਨ ਤੇ ਸਿਆਸਤ ਚ ਲਗਾਤਾਰ ਹਲਚਲ ਜਾਰੀ ਹੈ। ਹਰ ਸਿਆਸੀ ਪਾਰਟੀ ਆਪਣੇ ਤੌਰ ਤੇ ਪ੍ਰਚਾਰ ਕਰਨ ਚ ਜੁੱਟੀ ਹੋੋਈ ਹੈ। ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਇਸ ਦੇ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ…

Read More