Loktantar

PM ਮੋਦੀ ਨੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਦਾ ਕੀਤਾ ਉਦਘਾਟਨ, ਦੇਖੋ ਤਸਵੀਰਾਂ

ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਸਭ ਤੋਂ ਲੰਬੀ ਸੁਰੰਗ ਦਾ ਉਦਘਾਟਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਭ ਤੋਂ ਉੱਚਾਈ ‘ਤੇ ਬਣੀ ਦੁਨੀਆ ਦੀ ਸਭ ਤੋਂ ਲੰਬੀ ਸੇਲਾ ਸੁਰੰਗ ਦੇਸ਼ ਨੂੰ ਸਮਰਪਿਤ ਕੀਤੀ। ਉਨ੍ਹਾਂ ਆਸਾਮ ਅਤੇ ਅਰੁਣਾਚਲ ਨੂੰ ਕਰੋੜਾਂ ਰੁਪਏ ਦੇ ਤੋਹਫੇ ਵੀ ਦਿੱਤੇ।ਦਸ ਦੇਈਏ ਕਿ ਰਣਨੀਤਕ ਤੌਰ ‘ਤੇ ਮਹੱਤਵਪੂਰਨ ਇਹ ਸੁਰੰਗ 13,000…

Read More

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਨਵੀਂ ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ

ਪੰਜਾਬ ਕੈਬਨਿਟ ਦੀ ਚੰਡੀਗੜ੍ਹ ‘ਚ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਅਹਿਮ ਫੈਸਲਿਆਂ ਬਾਰੇ ਦੱਸਿਆ। ਸਾਲ 2024-25 ਲਈ ਨਵੀਂ ਐਕਸਾਈਜ਼ ਪਾਲਿਸੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਪਾਲਿਸੀ ਤਹਿਤ ਪੰਜਾਬ ‘ਚ 10 ਹਜ਼ਾਰ ਕਰੋੜ ਦਾ ਰੈਵੀਨਿਊ ਜਨਰੇਟ ਕਰਨ…

Read More

ਖਾਲਿਸਤਾਨੀ ਸਮਰਥਕਾਂ ਦੇ 300 ਖਾਤੇ ਸੀਜ਼, ਸਰਕਾਰ ਦਾ ਵੱਡਾ ਐਕਸ਼ਨ

ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਨੇ ਭਾਰਤ ਵਿਰੋਧੀ ਖਾਲਿਸਤਾਨ ਸਮਰਥਕਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਖਾਲਿਸਤਾਨੀ ਫੰਡਿੰਗ ਨੈੱਟਵਰਕ ਦੀ ਕਮਰ ਤੋੜਨ ਲਈ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਨੇ ਖਾਲਿਸਤਾਨ ਸਮਰਥਕਾਂ ਦੇ 300 ਤੋਂ ਵੱਧ ਬੈਂਕ ਖਾਤੇ ਸੀਜ਼ ਕਰਕੇ ਕਰੀਬ 100 ਕਰੋੜ ਰੁਪਏ ਦੀ ਰਕਮ ਜ਼ਬਤ ਕੀਤੀ ਹੈ। ਟਾਸਕ ਫੋਰਸ ਨੇ ਇਨ੍ਹਾਂ ਸਾਰੇ ਬੈਂਕ ਖਾਤਿਆਂ ਤੋਂ…

Read More

ਭਗੌੜੇ ਨੀਰਵ ਮੋਦੀ ਨੂੰ ਹਾਈਕੋਰਟ ਦਾ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ

ਹੀਰਾ ਵਪਾਰੀ ਨੀਰਵ ਮੋਦੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਹਾਈਕੋਰਟ ਨੇ ਨੀਰਵ ਮੋਦੀ ਨੂੰ ਇਕ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਨੀਰਵ ਮੋਦੀ ਨੂੰ 8 ਮਿਲੀਅਨ ਡਾਲਰ ਦੀ ਰਕਮ ਅਦਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦਸ ਦੇਈਏ ਕਿ ਉਸ ਨੂੰ ਭਾਰਤ ਦੇ ਬੈਂਕ ਆਫ ਇੰਡੀਆ (ਬੀਓਆਈ) ਨੂੰ 8 ਮਿਲੀਅਨ…

Read More

ਮੁੜ ਵਿਵਾਦਾਂ ‘ਚ ਐਲਵਿਸ਼ ਯਾਦਵ, youtuber ਦੇ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ

ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਇੱਕ ਵਾਰ ਫਿਰ ਮੁਸੀਬਤ ਵਿੱਚ ਹਨ। ਯੂਟਿਊਬਰ ਸਾਗਰ ਠਾਕੁਰ ਉਰਫ ਮੈਕਸਟਰਨ ਨੇ ਐਲਵਿਸ਼ ਯਾਦਵ ‘ਤੇ ਗੰਭੀਰ ਦੋਸ਼ ਲਗਾਏ ਹਨ। ਸੋਸ਼ਲ ਮੀਡੀਆ ‘ਤੇ ਉਸ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਗੁੰਡਾਗਰਦੀ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਐਲਵਿਸ਼ ਯਾਦਵ…

Read More

ਹੋਸਟਲ ‘ਚ ਖਾਣਾ ਖਾਣ ਨਾਲ 100 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਗ੍ਰੇਟਰ ਨੋਇਡਾ ਤੋਂ ਇਕ ਬੜਾ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਇੱਕ ਹੋਸਟਲ ਦੇ ਭੋਜਨ ਕਾਰਨ Food Poisoning ਦੀ ਖ਼ਬਰ ਸਾਹਮਣੇ ਆਈ ਹੈ। ਦਸ ਦੇਈਏ ਕਿ ਗਲਤ ਭੋਜਨ ਖਾਣ ਕਾਰਨ 100 ਦੇ ਕਰੀਬ ਵਿਦਿਆਰਥੀ ਬਿਮਾਰ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦਸਿਆ ਜਾ ਰਿਹਾ ਹੈ…

Read More

ਮੌਸਮ ਲਏਗਾ ਕਰਵਟ! ਪੰਜਾਬ ‘ਚ ਤੂਫ਼ਾਨ ਤੇ ਮੀਂਹ ਦਾ ਅਲਰਟ ਜਾਰੀ

ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਬਾਰਿਸ਼ ਫਿਰ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 13 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰਾਂ ‘ਚ…

Read More

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕੇਂਦਰੀ ਮੰਤਰੀ BJP ‘ਚ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ ਅਤੇ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਹੁਣ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਨੇ ਵੀ ਕਾਂਗਰਸ ਨੂੰ ਝਟਕਾ ਦਿੱਤਾ ਹੈ। ਸੁਰੇਸ਼ ਪਚੌਰੀ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਭੋਪਾਲ ਸਥਿਤ ਪਾਰਟੀ ਦਫਤਰ ‘ਚ ਮੱਧ ਪ੍ਰਦੇਸ਼…

Read More

ਪੰਜਾਬ ਕਾਂਗਰਸ ਨੂੰ ਝਟਕਾ! ਵੱਡੇ ਲੀਡਰ AAP ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਸਾਬਕਾ MLA ਗੁਰਪ੍ਰੀਤ ਸਿੰਘ ਜੀ ਪੀ ਆਮ ਆਦਮੀ ਪਾਰਟੀ ‘ਚ ਹੋਣਗੇ ਸ਼ਾਮਲ ਹੋ ਗਏ ਹਨ। ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪ ‘ਚ ਸ਼ਾਮਲ ਕੀਤਾ। ਦਸਿਆ ਜਾ ਰਿਹਾ ਹੈ ਕਿ ਉਹ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾ ਸਕਦੇ…

Read More

MSP ਦੇ ਮੁੱਦੇ ‘ਤੇ PM ਮੋਦੀ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

 ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਗਵਾਉਣ ਲਈ ਬਾਰਡਰਾਂ ਤੇ ਬੈਠੇ ਹਨ ਅਤੇ ਨਾਲ ਹੀ ਮੀਟਿੰਗਾਂ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸ ਵਿਚਕਾਰ ਹੀ ਹੁਣ ਕੇਂਦਰ ਸਰਕਾਰ ਨੇ MSP ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਕਾਰ ਅਰਹਰ, ਉੜਦ ਅਤੇ ਮਸੂਰ ਅਤੇ ਮੱਕੀ ਵਰਗੀਆਂ ਦਾਲਾਂ ਦੀ ਘੱਟੋ-ਘੱਟ ਸਮਰਥਨ ਮੁੱਲ…

Read More