Loktantar

ਨਵਾਜ਼ ਸ਼ਰੀਫ਼ ਦੇ ਪੁੱਤਰਾਂ ਨੂੰ ਅਦਾਲਤ ਤੋਂ ਮਿਲੀ ਰਾਹਤ,ਪੜ੍ਹੋ ਪੂਰਾ ਮਾਮਲਾ

ਤਿੰਨ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੇ ਦੋਵੇਂ ਪੁੱਤਰਾਂ ਨੂੰ ਜਵਾਬਦੇਹੀ ਅਦਾਲਤ ਤੋਂ ਰਾਹਤ ਮਿਲੀ ਹੈ। ਜਵਾਬਦੇਹੀ ਅਦਾਲਤ ਦੇ ਜੱਜ ਨਾਸਿਰ ਜਾਵੇਦ ਰਾਣਾ ਨੇ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਫੈਸਲੇ ਅਨੁਸਾਰ ਵਾਰੰਟ 14 ਮਾਰਚ ਤੱਕ ਮੁਅੱਤਲ ਕਰ ਦਿੱਤੇ ਗਏ ਹਨ। ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤੇ ਜਾਣ…

Read More

CM ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਸਾਧਿਆ ਤਿੱਖਾ ਨਿਸ਼ਾਨਾ, ਪੜ੍ਹੋ ਪੂਰਾ ਮਾਮਾਲਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਿਲਜੁੱਲ ਜਾਰੀ ਹੈ। ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਪੂਰੀ ਤਰ੍ਹਾ ਨਾਲ ਤਿਆਰ ਨਜ਼ਰ ਆ ਰਹੀ ਹੈ। ਇਸ ਵਿਚਾਲੇ ਪੰਜਾਬ ਵਿੱਚ ਆਮ ਆਦਮੀ ਪਰਟੀ ਨੇ ਸਾਰੀਆਂ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਪੰਜਾਬ ਵਿੱਚ 13-0 ਨਾਲ ਜਿੱਤ ਦਰਜ…

Read More

ਸ਼ਿਵਰਾਤਰੀ ਮੌਕੇ ਵਾਪਰਿਆ ਵੱਡਾ ਹਾਦਸਾ, ਕਰੰਟ ਲੱਗਣ ਨਾਲ ਝੁਲਸੇ 14 ਬੱਚੇ

ਅੱਜ ਭਾਰਤ ਵਿੱਚ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਹਰ ਪਾਸੇ ਸ਼ੋਭਾ ਯਾਤਰਾਵਾਂ ਨਿਕਲ ਰਹੀਆਂ ਹਨ ਅਤੇ ਇਸ ਦੌਰਾਨ ਕੋਟਾ ਵਿੱਚ ਇਕ ਵੱਡਾ ਹਾਦਸਾ ਵਾਪਰਿਆ ਹੈ। ਸ਼ਿਵਰਾਤਰੀ ਦੀ ਸ਼ੋਭਾ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇਸ  ਦੌਰਾਨ ਬਿਜਲੀ ਦਾ ਝਟਕਾ ਲੱਗਣ ਕਾਰਨ ਕਰੀਬ 14 ਬੱਚੇ ਝੁਲਸ ਗਏ। ਸਾਰੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਐਮਬੀਐਸ ਹਸਪਤਾਲ…

Read More

ਚੋਣ ਕਮਿਸ਼ਨ ਦਾ ਵੱਡਾ ਐਕਸ਼ਨ,7 ਉਮੀਦਵਾਰ ਅਗਲੇ 3 ਸਾਲਾਂ ਲਈ ਅਯੋਗ ਕਰਾਰ

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਦੇ 7 ਉਮੀਦਵਾਰ ਅਯੋਗ ਕਰਾਰ ਦਿੱਤਾ ਗਿਆ ਹੈ ਤੇ ਉਹ ਅਗਲੇ 3 ਸਾਲ ਤੱਕ ਚੋਣ ਨਹੀਂ ਲੜ ਸਕਦੇ ਹਨ। ਇਹ ਉਹ ਉਮੀਦਵਾਰ ਹਨ ਜਿਨ੍ਹਾਂ ਨੇ ਤੈਅ ਸੀਮਾ ਵਿਚ ਆਪਣੇ ਚੋਣ ਖਰਚਾ ਦਾ ਵੇਰਵਾ ਚੋਣ ਕਮਿਸ਼ਨ ਨੂੰ ਨਹੀਂ ਦਿੱਤਾ। ਚੋਣ ਅਧਿਕਾਰੀ ਸਿਬਿਨ…

Read More

ਭਲਕੇ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਲਏ ਜਾ ਸਕਦੇ ਅਹਿਮ ਫ਼ੈਸਲੇ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ ਹੈ। ਇਸੇ ਵਿਚਕਾਰ ਕਲ੍ਹ ਸ਼ਨੀਵਾਰ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚੰਡੀਗੜ੍ਹ ਹੋਵੇਗੀ। ਸਰਕਾਰ ਵੱਲੋਂ ਬਜਟ ਸੈਸ਼ਨ ਦੇ ਵਿਚਾਲੇ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਤੋਂ ਲੈ ਕੇ ਆਮ ਲੋਕਾਂ ਨੂੰ ਲੈ…

Read More

ਸਾਵਧਾਨ! 10 ਮਾਰਚ ਨੂੰ ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ 10 ਮਾਰਚ 2024 ਦੀ ਰਾਤ ਤੋਂ ਪੱਛਮੀ ਹਿਮਾਲਿਆ ਖੇਤਰ ਨੂੰ ਪ੍ਰਭਾਵਿਤ ਕਰਨ ਵਾਲੀ ਇੱਕ ਤਾਜ਼ਾ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਇਸ ਕਾਰਨ ਪਹਾੜੀ ਖੇਤਰਾਂ ਵਿੱਚ 12 ਮਾਰਚ ਤੱਕ ਮੀਂਹ ਅਤੇ ਬਰਫ਼ਬਾਰੀ ਹੋਵੇਗੀ। ਦੇਸ਼ ਦੇ ਕੁਝ ਮੈਦਾਨੀ ਇਲਾਕਿਆਂ ‘ਚ ਪੱਛਮੀ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਮੌਸਮ ਦਾ ਮਿਜਾਜ਼ ਬਦਲਿਆ ਹੋਇਆ…

Read More

ਕੇਦਾਰਨਾਥ ਧਾਮ ਦੇ ਕਿਵਾੜ ਖੋਲ੍ਹਣ ਦਾ ਐਲਾਨ, ਇਸ ਤਾਰੀਖ ਤੋਂ ਕਰ ਸਕੋਗੇ ਦਰਸ਼ਨ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਂਸ਼ਿਵਰਾਤਰੀ ਵਾਲੇ ਦਿਨ ਕੇਦਰਨਾਥ ਦੇ ਕਿਵਾੜ ਖੋਲਣ ਦਾ ਐਲਾਨ ਕੀਤਾ ਗਿਆ ਹੈ 10 ਮਈ ਨੂੰ ਸ਼੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸਵੇਰੇ 7 ਵਜੇ ਖੁੱਲ੍ਹਣਗੇ। ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਮੁਖੀ ਡੋਲੀ 6 ਮਈ ਨੂੰ ਸ਼੍ਰੀ ਕੇਦਾਰਨਾਥ ਧਾਮ ਲਈ ਰਵਾਨਾ ਹੋਵੇਗੀ ਤੇ ਵੱਖ-ਵੱਖ ਪੜਾਵਾਂ ਰਾਹੀਂ…

Read More

PM ਮੋਦੀ ਨੇ 4 ਵੱਡੇ ਐਲਾਨ, ਜਾਣੋ ਕਿਸ ਨੂੰ ਹੋਏਗਾ ਫਾਇਦਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵੱਡੇ ਐਕਸ਼ਨ ਵਿੱਚ ਦਿਖਾਈ ਦੇ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਕਈ ਵੱਡੇ ਐਲਾਨ ਕੀਤੇ ਹਨ। ਲੋਕ ਸਭਾ ਚੋਣਾਂ ਅਤੇ ਹੋਲੀ ਤੋਂ ਪਹਿਲਾਂ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ, ਰਿਹਾਇਸ਼ੀ ਭੱਤੇ ਅਤੇ ਗਰੈਚੁਟੀ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਦੇਸ਼ ਦੇ 10…

Read More

ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ, ਸਰਵਾਈਕਲ ਕੈਂਸਰ ਤੋਂ ਜੰਗ ਹਾਰੀ

ਟੈਲੀਵੀਜ਼ਨ ਜਗਤ ਚ ਅੱਜ ਸਵੇੇਰੇ ਸੋਗ ਦੀ ਲਹਿਰ ਫੈਲ ਗਈ। ਮਸ਼ਹੂਰ ਅਦਾਕਾਰ ਡੋਲੀ ਸੋਹੀ ਕੈਂਸਰ ਤੋਂ ਜੰਗ ਹਾਰ ਕੇ ਇਸ ਦੁਨੀਆਂ ਨੂੰ ਅਲਵਿਦਾ ਆਖ ਗਈ। ਜਿਸ ਤੋਂ ਬਾਅਦ ਹਰ ਪਾਸੇ ਸੋਗ ਫੈਲ ਗਿਆ। ‘ਕਲਸ਼’, ‘ਹਿਟਲਰ ਦੀਦੀ’, ‘ਦੇਵੋਂ ਕੇ ਦੇਵ ਮਹਾਦੇਵ’ ਸਮੇਤ ਕਈ ਹਿੱਟ ਟੀਵੀ ਸ਼ੋਅਜ਼ ‘ਚ ਕੰਮ ਕਰ ਚੁੱਕੀ ਅਦਾਕਾਰਾ ਡੌਲੀ ਸੋਹੀ ਨਹੀਂ ਰਹੀ। ਉਹ…

Read More

ਆਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਦਾ ਸੁਪਰਡੈਂਟ ਗ੍ਰਿਫ਼ਤਾਰ

ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ ਦੇ ਸੁਪਰਡੈਂਟ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ‘ਵਾਰਿਸ ਪੰਜਾਬ ਦੇ ਮੈਂਬਰਾਂ ਅਤੇ ਅੰਮ੍ਰਿਤਪਾਲ ਸਿੰਘ ਦੀ ਮਦਦ ਕਰਨ ਦੇ ਦੋਸ਼ ‘ਚ ਸੁਪਰਡੈਂਟ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਇਹ ਗ੍ਰਿਫਤਾਰੀ ‘ਵਾਰਿਸ ਪੰਜਾਬ ਦਿਵਸ’ ਨਾਲ ਜੁੜੇ ਕੈਦੀਆਂ ਦੇ ਕਬਜ਼ੇ ‘ਚੋਂ ਸਮਾਰਟ ਫੋਨ ਸਮੇਤ ਇਲੈਕਟ੍ਰਾਨਿਕ ਯੰਤਰ ਜ਼ਬਤ ਕਰਨ…

Read More