
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਮਨੀ ਲਾਂਡਰਿੰਗ ਮਾਮਲੇ ਚ ਆਸ਼ੂ ‘ਤੇ ਦਰਜ ਐੱਫਆਈਆਰ ਰੱਦ ਕਰ ਦਿੱਤੀ ਗਈ ਹੈ ਤੇ ED ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ। ਦਸ ਦੇਈਏ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਮਿਲਣ ਤੋਂ…