
ਕਾਂਗਰਸ ਨੂੰ ਵੱਡਾ ਝਟਕਾ ! ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਲੋਕ ਸਭਾ ਚੋਣਾਂ ਦਾ ਬਿਗਲ ਵੱਜਣ ਨਾਲ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਹੁਣ ਪਾਰਟੀ ਦੇ ਬੁਲਾਰੇ ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਅਸਤੀਫਾ ਪੱਤਰ ਵੀ ਸਾਂਝਾ ਕੀਤਾ ਹੈ। ਗੌਰਵ ਵੱਲਭ ਨੇ ਆਪਣੀ ਪੋਸਟ ‘ਚ ਲਿਖਿਆ ਕਿ ਕਾਂਗਰਸ ਪਾਰਟੀ…