
ਮੌਸਮ ਫਿਰ ਤੋਂ ਲਵੇਗਾ ਕਰਵਟ, ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ
ਮੌਸਮ ਦਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਪੰਜਾਬ ਤੇ ਹਰਿਆਣਾ ਵਿਚ ਮੌਸਮ ਇਕ ਵਾਰ ਫਿਰ ਤੋਂ ਕਰਵਟ ਲਵੇਗਾ। ਉਧਰ ਹੀ 3 ਤੇ 4 ਅਪ੍ਰੈਲ ਨੂੰ ਤੇਜ਼ ਹਵਾਵਾਂ ਚੱਲਣਗੀਆਂ। ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। 3 ਤੇ 4 ਅਪ੍ਰੈਲ…