
ਅਪ੍ਰੈਲ-ਜੂਨ ‘ਚ ਗਰਮੀ ਕੱਢੇਗੀ ਵੱਟ, ਚੇਤਾਵਨੀ ਜਾਰੀ
ਤੇਜ਼ ਹਵਾਵਾਂ ਅਤੇ ਧੁੱਪ ਦੇ ਵਿਚਕਾਰ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਭਾਰਤੀ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਆਉਣ ਵਾਲੇ ਦਿਨਾਂ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਦਰਅਸਲ, ਭਾਰਤੀ ਮੌਸਮ ਵਿਭਾਗ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਮੌਸਮ ਦੀ ਜਾਣਕਾਰੀ ਸਾਂਝੀ ਕੀਤੀ। ਆਈਐਮਡੀ ਦਾ…