ਪੰਜਾਬੀਆਂ ਲਈ ਮਾਣ ਵਾਲੀ ਗੱਲ, ਡਾ. ਓਬਰਾਏ ਕੌਮਾਂਤਰੀ ‘ਸ਼ਾਂਤੀ ਦੂਤ’ ਪੁਰਸਕਾਰ ਸਨਮਾਨਤ
ਦੇਸ਼ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਦੁਬਈ ਸਥਿਤ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ. ਪੀ. ਸਿੰਘ ਓਬਰਾਏ ਨੂੰ ਉਨ੍ਹਾਂ ਦੇ ਲੋਕ ਭਲਾਈ ਕਾਰਜਾਂ ਬਦਲੇ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ ‘ਸ਼ਾਂਤੀਦੂਤ’ ਦੇ ਕੌਮਾਂਤਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਦਸ…