CM ਭਗਵੰਤ ਮਾਨ ਦਾ ਵੱਡਾ ਐਲਾਨ, ਪਟਿਆਲਾ ਚ ਜਲਦ ਸ਼ੁਰੂ ਹੋਏਗਾ ਨਵਾਂ ਪ੍ਰੋਜੈਕਟ
ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ। ਇਸ ਵਿਚਕਾਰ ਉਹ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਵੱਡੇ-ਵੱਡੇ ਐਲਾਨ ਵੀ ਕੀਤੇ ਗਏ। ਇਸ ਦੌਰਾਨ ਪਿਛਲੇ ਕਰੀਬ ਇੱਕ ਸਾਲ ਤੋਂ ਚੱਲਿਆ ਆ ਰਿਹਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਦਾ ਮਸਲਾ ਅੱਜ…