ਪੰਜਾਬੀਆਂ ਲਈ ਖੁਸ਼ਖ਼ਬਰੀ! ਸਸਤੀ ਹੋਈ ਵਿਦੇਸ਼ੀ ਸ਼ਰਾਬ
ਪਿਆਕੜਾਂ ਲਈ ਬੜੀ ਹੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਹੁਣ ਵਿਦੇਸ਼ੀ ਸ਼ਰਾਬ ਨੂੰ ਸਸਤੀ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਪਿਆਕੜਾਂ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਹੇਗਾ। ਦਰਅਸਲ, ਪੰਜਾਬ ਦੀ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ‘ਤੇ ਮੋਹਰ ਲਗਾ ਦਿੱਤੀ ਹੈ ਜਿਸ ਨਾਲ ਪੰਜਾਬ ‘ਚ ਇੰਪੋਰਟਿਡ ਸ਼ਰਾਬ ਸਸਤੀ ਹੋ…