
ਅੱਜ AAP ਕਰੇਗੀ PM ਰਿਹਾਇਸ਼ ਦਾ ਘਿਰਾਓ, ਪੁਲਿਸ ਦਾ ਸਖ਼ਤ ਪਹਿਰਾ
ਆਮ ਆਦਮੀ ਪਾਰਟੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ED ਦੁਆਰਾ ਗ੍ਰਿਫਤਾਰ ਕੀਤੇ ਜਾਣ ਦੇ ਖਿਲਾਫ ਮੰਗਲਵਾਰ ਨੂੰ ਪ੍ਰਦਰਸ਼ਨ ਕਰੇਗੀ। ‘ਆਪ’ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ । ਇਸ ਨੂੰ ਧਿਆਨ ‘ਚ ਰੱਖਦੇ ਹੋਏ ਦਿੱਲੀ ਪੁਲਸ ਨੇ ਲੋਕ ਕਲਿਆਣ ਮਾਰਗ ਇਲਾਕੇ ‘ਚ ਸਖਤ ਸੁਰੱਖਿਆ ਵਿਵਸਥਾ ਕੀਤੀ ਹੈ। ਦਿੱਲੀ ਪੁਲਿਸ ਅਤੇ…