
CM ਭਗਵੰਤ ਮਾਨ ਸਿਰਫ ਇਸ ਲਈ ਆਏ ਕਿਉਂਕਿ ਮੈਂ ਅੱਜ ਸੰਗਰੂਰ ਆ ਰਿਹਾ ਸੀ: ਸੁਨੀਲ ਜਾਖੜ
ਮੁੱਖ ਮੰਤਰੀ ਵੱਲੋਂ ਆਪਣੇ ਦਿੱਲੀ ਵਾਲੇ ਆਕਾਵਾਂ ਲਈ ਪੰਜਾਬ ਅਤੇ ਪੰਜਾਬੀਆਂ ਨੂੰ ਸ਼ਰਮਨਾਕ ਢੰਗ ਨਾਲ ਤਿਆਗਣ ਲਈ ਨਿਸ਼ਾਨਾ ਸਾਧਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ CM ਭਗਵੰਤ ਮਾਨ ਆਖਰਕਾਰ ਸ਼ਰਾਬ ਕਾਂਡ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਲਈ ਅੱਜ ਤਾਂ ਮਜਬੂਰ ਹੋਏ ਜਦ ਉਨ੍ਹਾਂ ਨੂੰ ਮੇਰੇ ਇੱਥੇ ਆਉਣ ਦੀ ਭਿਣਕ ਪਈ। ਸੁਨੀਲ ਜਾਖੜ…