
ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਲਗੀਆਂ ਰੌਣਕਾਂ, ਘਰ ਆਇਆ ਛੋਟਾ ਸ਼ੁਭਦੀਪ
ਛੋਟਾ ਸਿੱਧੂ ਮੂਸੇਵਾਲਾ ਆਪਣੀ ਹਵੇਲੀ ਵਿੱਚ ਆ ਗਿਆ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਸ਼ੁਭਦੀਪ ਸਿੰਘ ਸਿੱਧੂ ਨੂੰ ਬਠਿੰਡਾ ਦੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਦੋਂ ਦੋਵਾਂ ਨੂੰ ਛੁੱਟੀ ਮਿਲੀ ਤਾਂ ਪਿੰਡ ਦੀਆਂ ਔਰਤਾਂ ਨੇ ਗਿੱਧਾ ਅਤੇ ਭੰਗੜਾ ਪਾ ਕੇ ਖੁਸ਼ੀ ਮਨਾਈ। ਮੂਸੇਵਾਲਾ ਦੀ ਹਵੇਲੀ ‘ਚ ਵਿਆਹ ਵਰਗਾ ਮਾਹੌਲ…