ਹੋ ਗਿਆ ਚੱਕਾ ਜਾਮ! ਘਰਾਂ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਇਹ ਖ਼ਬਰ
ਲੁਧਿਆਣਾ ਤੋਂ ਅੰਮ੍ਰਿਤਸਰ ਤੱਕ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਭਾਰਤੀ ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਐਕਟ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ ਇੱਕ ਵਾਰ ਫਿਰ ਚੱਕਾ ਜਾਮ ਕਰਨ ਜਾ ਰਹੀਆਂ ਹਨ। ਅੱਜ ਟਰੱਕ ਯੂਨੀਅਨਾਂ ਵੱਲੋਂ ਲੁਧਿਆਣਾ ਨੂੰ ਅੰਮ੍ਰਿਤਸਰ ਤੱਕ ਜੋੜਨ ਵਾਲੇ ਰਸਤੇ ‘ਤੇ ਜਾਮ ਲਗਾਇਆ…