Loktantar

ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤਾ-ਮੈਨਾ ਖੁੱਲ੍ਹੇ ਛੱਡੇ…, ED ਦੀ ਰੇਡ ਤੇ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ

 ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ ‘ਚ ਛਾਪਾ ਮਾਰਿਆ।  ਇਸ ਮਾਮਲੇ ਨੂੰ ਲੈਕੇ ਸੰਜੀਵ ਅਰੋੜਾ ਨੇ ਐਕਸ ‘ਤੇ ਪ੍ਰਤੀਕਿਰਿਆ ਦਿੰਦਿਆਂ ਹੋਇਆਂ ਲਿਖਿਆ, “ਮੈਂ ਇੱਕ ਸਤਿਕਾਰਯੋਗ ਨਾਗਰਿਕ ਹਾਂ।…

Read More

ਕਰਾਚੀ ਏਅਰਪੋਰਟ ਕੋਲ ਹੋਇਆ ਵੱਡਾ ਧਮਾਕਾ, 1 ਦੀ ਮੌ.ਤ, 10 ਜ਼ਖ਼ਮੀ

ਕਰਾਚੀ ਹਵਾਈ ਅੱਡੇ ਦੇ ਨੇੜੇ ਬੀਤੀ ਰਾਤ ਨੂੰ ਇੱਕ ਵੱਡਾ ਧਮਾਕਾ ਹੋਇਆ। ਹੁਣ ਤੱਕ ਇਕ ਵਿਅਕਤੀ ਦੀ ਮੌਤ ਅਤੇ 10 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪਾਕਿਸਤਾਨੀ ਨਿਊਜ਼ ਚੈਨਲ ਜੀਓ ਨਿਊਜ਼ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਮੌਤਾਂ ਅਤੇ ਜ਼ਖਮੀਆਂ ਦੀ ਗਿਣਤੀ ਵੱਧ ਸਕਦੀ ਹੈ। ਪਾਕਿਸਤਾਨੀ ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ ਦੇਰ…

Read More

ਪੰਜਾਬ ਦੇ ਹੈੱਡਮਾਸਟਰਾਂ ਦੀ ਟੀਮ ਅਹਿਮਦਾਬਾਦ ਰਵਾਨਾ- ਹਰਜੋਤ ਬੈਂਸ

ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ…

Read More

AAP ਸਾਂਸਦ ਦੇ ਘਰ ED ਨੇ ਮਾਰੀ ਰੇਡ, ਜਾਣੋ ਪੂਰਾ ਮਾਮਲਾ

ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ ‘ਚ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ…

Read More

ਕਸ਼ਮੀਰ ਵਿੱਚ ਹੋਈ ਬਰਫਬਾਰੀ, ਪੰਜਾਬ ਵਿਚ ਵੀ ਦਿਖੇਗਾ ਅਸਰ

ਉੱਤਰੀ ਭਾਰਤ ਵਿਚੋਂ ਮਾਨਸੂਨ ਰਵਾਨਾ ਹੋਏ ਇੱਕ ਹਫ਼ਤੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਅਕਤੂਬਰ ਮਹੀਨੇ ‘ਚ ਲੋਕਾਂ ਨੂੰ ਉਮੀਦ ਸੀ ਕਿ ਮਾਨਸੂਨ ਦੇ ਰਵਾਨਾ ਹੁੰਦੇ ਹੀ ਠੰਢ ਸ਼ੁਰੂ ਹੋ ਜਾਵੇਗੀ, ਪਰ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ।ਇਸ ਸਮੇਂ ਦਿੱਲੀ-ਐਨਸੀਆਰ, ਉੱਤਰਾਖੰਡ, ਹਿਮਾਚਲ, ਪੰਜਾਬ, ਰਾਜਸਥਾਨ ਅਤੇ ਹਰਿਆਣਾ ਵਰਗੇ ਰਾਜਾਂ ਵਿਚ ਗਰਮੀ ਮੁੜ ਜ਼ੋਰ ਫੜ ਰਹੀ ਹੈ।…

Read More

 ਇਹ ਰੀਚਾਰਜ ਕਰਵਾਉਣ ਨਾਲ Free ਮਿਲੇਗੀ Netflix Subscription

ਅੱਜਕੱਲ, ਭਾਰਤੀ ਟੈਲੀਕਾਮ ਉਪਭੋਗਤਾ ਆਪਣੇ ਲਈ ਅਜਿਹੇ ਰੀਚਾਰਜ ਪਲਾਨ ਦੀ ਭਾਲ ਕਰ ਰਹੇ ਹਨ, ਜਿਸ ਵਿੱਚ ਉਨ੍ਹਾਂ ਨੂੰ ਕਾਲਿੰਗ ਅਤੇ ਇੰਟਰਨੈਟ ਡੇਟਾ ਦੇ ਨਾਲ-ਨਾਲ OTT ਐਪਸ ਦੀ ਮੁਫਤ ਗਾਹਕੀ ਦੀ ਸਹੂਲਤ ਮਿਲੇਗੀ। ਅਜਿਹੇ ‘ਚ ਜੇਕਰ ਗੱਲ ਫ੍ਰੀ ‘ਚ ਨੈੱਟਫਲਿਕਸ ਅਤੇ ਐਮਾਜ਼ਾਨ ਪ੍ਰਾਈਮ ਵੀਡੀਓ ਵਰਗੀਆਂ OTT ਐਪਸ ਨੂੰ ਮੁਫਤ ‘ਚ ਲੈਣ ਦੀ ਹੈ ਤਾਂ ਇਹ ਉਨ੍ਹਾਂ…

Read More

ਹਨੇਰੀ ਕਾਰਨ ਡਿੱਗਿਆ ਜਾਗਰਣ ਦਾ ਪੰਡਾਲ, ਹਾਦਸੇ ਵਿੱਚ 3 ਦੀ ਮੌ.ਤ, 15 ਜ਼ਖਮੀ

ਪੰਜਾਬ ਦੇ ਲੁਧਿਆਣਾ ਵਿੱਚ ਸ਼ਨੀਵਾਰ ਦੇਰ ਰਾਤ ਆਏ ਹਨੇਰੀ ਕਾਰਨ ਦੇਵੀ ਜਾਗਰਣ ਲਈ ਲਾਇਆ ਗਿਆ ਪੰਡਾਲ ਢਹਿ ਗਿਆ। ਇਸ ਵਿੱਚ ਕੁਚਲਣ ਨਾਲ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਰੀਬ 15 ਲੋਕ ਦੀ ਖਬਰ ਸਾਹਮਣੇ ਆਈ ਹੈ। ਜ਼ਖਮੀਆਂ ‘ਚ ਜ਼ਿਆਦਾਤਰ ਬੱਚੇ ਦੱਸੇ ਜਾ ਰਹੇ ਹਨ। ਸਾਰਿਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ…

Read More

ਰਾਮਲੀਲਾ ਵਿੱਚ ਰਾਮ ਦਾ ਕਿਰਦਾਰ ਨਿਭਾ ਰਹੇ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ

ਦਿੱਲੀ ਦੇ ਸ਼ਾਹਦਰਾ ਵਿੱਚ ਰਾਮਲੀਲਾ ਦੇ ਮੰਚਨ ਦੌਰਾਨ ਭਗਵਾਨ ਰਾਮ ਦੀ ਭੂਮਿਕਾ ਨਿਭਾਉਣ ਵਾਲੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਾਦਸੇ ਦਾ ਵੀਡੀਓ ਸਾਹਮਣੇ ਆਇਆ ਹੈ। ਰਾਮਲੀਲਾ ‘ਚ ਕੰਮ ਕਰਦੇ ਸਮੇਂ ਉਨ੍ਹਾਂ ਨੂੰ ਅਚਾਨਕ ਛਾਤੀ ‘ਚ ਦਰਦ ਮਹਿਸੂਸ ਹੋਇਆ ਅਤੇ ਉਹ ਸਟੇਜ ਦੇ ਪਿੱਛੇ ਚਲੇ ਗਏ। ਉਸ ਨੂੰ ਇਲਾਜ ਲਈ ਹਸਪਤਾਲ…

Read More

6 ਅਕਤੂਬਰ ਨੂੰ ਸੋਨਾ-ਚਾਂਦੀ ਖਰੀਦਣ ਦਾ ਖਾਸ ਮੌਕਾ, ਜਾਣੋ ਵਜ੍ਹਾ

ਭਾਰਤ ਵਿੱਚ 6 ਅਕਤੂਬਰ 2024 ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਸਥਿਰਤਾ ਦੇਖੀ ਗਈ ਹੈ। ਅੱਜ 22 ਕੈਰੇਟ ਸੋਨੇ ਦੀ ਕੀਮਤ 10 ਗ੍ਰਾਮ ਲਈ 71,200 ਤੋਂ 71,350 ਰੁਪਏ ਦੇ ਵਿਚਕਾਰ ਹੈ ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 77,670 ਤੋਂ 77,820 ਰੁਪਏ ਦੇ ਵਿਚਕਾਰ ਹੈ। ਇਨ੍ਹਾਂ ਕੀਮਤਾਂ ਦੇ ਨਾਲ, ਦੀਵਾਲੀ, ਦੁਸਹਿਰੇ ਅਤੇ ਵਿਆਹ ਦੇ…

Read More

ਪੰਜਾਬ ਦੇ ਕਿਸਾਨਾਂ ਲਈ ਜਾਰੀ ਹੋਈ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ ਹੈ। ਸੂਬੇ ਵਿੱਚ ਕੱਲ੍ਹ ਤੋਂ ਮੌਸਮ ਵਿਗੜ ਸਕਦਾ ਹੈ। ਇਸ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਤੋਂ ਇਲਾਵਾ ਮੰਡੀਆਂ ਅੰਦਰ ਵੀ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੌਸਮ ਵਿਭਾਗ ਦੇ ਅਲਰਟ ਮਗਰੋਂ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਮੌਸਮ ਵਿਭਾਗ ਨੇ 8 ਤੇ 9 ਅਕਤੂਬਰ ਨੂੰ ਪੰਜਾਬ…

Read More