
CM ਭਗਵੰਤ ਮਾਨ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਫੋਟੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। Blessed with…