
ਕਪਿਲ ਸ਼ਰਮਾ ਦੇ ਨਵੇਂ ਸ਼ੋਅ ‘ਚ ਨਜ਼ਰ ਆਉਣਗੇ ਆਮਿਰ ਖਾਨ! ਪੜ੍ਹੋ ਪੂਰੀ ਖ਼ਬਰ
ਕਾਮੇਡੀ ਦੇ ਬਾਦਸ਼ਾਹ ਕਪਿਲ ਸ਼ਰਮਾ ਇੱਕ ਵਾਰ ਫਿਰ ਆਪਣਾ ਕਾਮੇਡੀ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਲੈ ਕੇ ਆ ਰਹੇ ਹਨ। ਇਸ ਸ਼ੋਅ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹੋ ਗਏ ਹਨ। ਸੁਨੀਲ ਗਰੋਵਰ ਵੀ ਲੰਬੇ ਸਮੇਂ ਬਾਅਦ ਕਪਿਲ ਦੇ ਸ਼ੋਅ ‘ਚ ਵਾਪਸੀ ਕਰ ਰਹੇ ਹਨ। ਇਸ ਤੋਂ ਇਲਾਵਾ ਸ਼ੋਅ ‘ਚ ਕੀਕੂ ਸ਼ਾਰਦਾ, ਕ੍ਰਿਸ਼ਨਾ ਅਭਿਸ਼ੇਕ,…