
ਬੱਚੇ ਨੂੰ ਲੀਗਲ ਸਾਬਿਤ ਕਰਨ ਲਈ ਮੇਰੇ ਤੋਂ ਮੰਗੇ ਜਾ ਰਹੇ ਸਬੂਤ, ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਪੋਸਟ ਰਾਹੀਂ ਬਲਕੌਰ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਦੂਜੇ ਪੁੱਤਰ ਦੇ ਜਨਮ ਤੋਂ ਬਾਅਦ ਤੋਂ ਹੀ ਪੰਜਾਬ ਸਰਕਾਰ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਬਲਕੌਰ ਸਿੰਘ ਨੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ, “ਵਾਹਿਗੁਰੂ ਦੀ ਮੇਹਰ…