ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਬਜਟ, ਪੜ੍ਹੋ ਕੀ ਹੋਏ ਵੱਡੇ ਐਲਾਨ
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ…