
ED ਸਾਹਮਣੇ ਪੇਸ਼ ਨਹੀਂ ਹੋਣਗੇ CM ਅਰਵਿੰਦ ਕੇਜਰੀਵਾਲ, ਦੱਸਿਆ ਗ਼ੈਰ ਕਾਨੂੰਨੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਪਾਰਟੀ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਤਾਂ ਈਡੀ ਵਾਰ-ਵਾਰ ਸੰਮਨ ਕਿਉਂ ਭੇਜ ਰਹੀ ਹੈ। ਉਨ੍ਹਾਂ ਈਡੀ ਦੇ ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ। ਦੱਸ ਦੇਈਏ ਕਿ ਈਡੀ ਨੇ ਦਿੱਲੀ ਜਲ ਬੋਰਡ ਮਾਮਲੇ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀ ਧਾਰਾ…