
ਪੰਜਾਬ ‘ਚ 1ਜੂਨ ਨੂੰ ਪੈਣਗੀਆਂ ਵੋਟਾਂ
ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਰੀਕਾਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ । ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ‘ਚ 19 ਅਪ੍ਰੈਲ ਤੋਂ ਕਰਵਾਈਆਂ ਜਾਣਗੀਆਂ, ਜਦਕਿ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਪ੍ਰੈਸ ਕਾਨਫਰੰਸ ਕਰਦਿਆਂ ਚੋਣ ਕਮਿਸ਼ਨ ਨੇ ਕਿਹਾ, 10.5 ਲੱਖ ਪੋਲਿੰਗ ਸਟੇਸ਼ਨਾਂ ‘ਤੇ 97 ਕਰੋੜ ਵੋਟਰ ਵੋਟ ਪਾਉਣਗੇ। ਪੰਜਾਬ,…