
PM ਮੋਦੀ ਦੇ ਰੋਡ ਸ਼ੋਅ ਨੂੰ ਲੈ ਕੇ ਹਾਈਕੋਰਟ ਨੇ ਜਾਰੀ ਕੀਤੇ ਨਿਰਦੇਸ਼
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਾਰਚ ਨੂੰ ਤਾਮਿਲਨਾਡੂ ਦੇ ਕੋਇੰਬਟੂਰ ‘ਚ ਰੋਡ ਸ਼ੋਅ ਕਰਨਗੇ। ਇਸ ਸਬੰਧੀ ਮਦਰਾਸ ਹਾਈ ਕੋਰਟ ਨੇ ਕੋਇੰਬਟੂਰ ਪੁਲਿਸ ਨੂੰ ਪੀਐੱਮ ਮੋਦੀ ਦੇ ਰੋਡ ਸ਼ੋਅ ਦੀ ਇਜਾਜ਼ਤ ਦੇਣ ਦਾ ਨਿਰਦੇਸ਼ ਦਿੱਤਾ ਸੀ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਜਸਟਿਸ ਵੈਂਕਟੇਸ਼ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਸ਼ਹਿਰ…