
ਮੌਸਮ ਬਦਲੇਗਾ ਕਰਵਟ! ਭਾਰੀ ਤੂਫ਼ਾਨ ਅਤੇ ਮੀਂਹ ਦਾ ਅਲਰਟ ਜਾਰੀ
ਪੰਜਾਬ ਦਾ ਮੌਸਮ ਅੱਜ ਇੱਕ ਵਾਰ ਫਿਰ ਤੋਂ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਕਈ ਸੂਬਿਆਂ ‘ਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਅੱਜ ਫਿਲਹਾਲ ਦੇਸ਼ ਦੇ ਕਈ ਹਿੱਸਿਆਂ ‘ਚ ਬੇਮੌਸਮੀ ਬਾਰਿਸ਼ ਅਤੇ ਬਰਫਬਾਰੀ ਜਾਰੀ ਹੈ। ਕਸ਼ਮੀਰ ‘ਚ ਬਰਫਬਾਰੀ ਹੋਈ ਹੈ ਜਦਕਿ ਸ਼ਿਮਲਾ ‘ਚ ਗੜੇਮਾਰੀ ਕਾਰਨ ਮੌਸਮ ਸੁਹਾਵਣਾ ਹੋ ਗਿਆ। ਭਾਰਤੀ…