
ਲੈ ਲਓ ਨਜ਼ਾਰੇ! ਸਾਊਦੀ ਅਰਬ ਨੇ ਭਾਰਤੀ ਯਾਤਰੀਆਂ ਨੂੰ ਦਿੱਤਾ ਤੋਹਫ਼ਾ
ਭਾਰਤ ਅਤੇ ਸਾਊਦੀ ਅਰਬ ਦੇ ਰਿਸ਼ਤੇ ਕਾਫ਼ੀ ਮਜ਼ਬੂਤ ਹੁੰਦੇ ਦਿਖਾਈ ਦਿੱਤੇ ਹਨ। ਸਾਊਦੀ ਅਰਬ ਨੂੰ ਪਤਾ ਹੈ ਕਿ ਭਾਰਤ ਦੇ ਨਾਗਰਿਕ ਸੈਰ-ਸਪਾਟੇ ਦੇ ਨਜ਼ਰੀਏ ਤੋਂ ਕਿੰਨੇ ਮਹੱਤਵਪੂਰਨ ਹਨ। ਇਸ ਕਾਰਨ ਸਾਊਦੀ ਅਰਬ ਵੱਲੋਂ ਭਾਰਤੀ ਨਾਗਰਿਕਾਂ ਨੂੰ 96 ਘੰਟੇ ਦਾ ਮੁਫਤ ਵੀਜ਼ਾ ਆਫਰ ਦਿੱਤਾ ਜਾ ਰਿਹਾ ਹੈ । ਇਸ ਆਫਰ ਨੂੰ ਦੋਵੇਂ ਦੇਸ਼ਾਂ ਵਿਚਾਲੇ ਯਾਤਰਾ ਦੇ…