
ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕੇਂਦਰੀ ਮੰਤਰੀ BJP ‘ਚ ਸ਼ਾਮਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ ਅਤੇ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਹੁਣ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਨੇ ਵੀ ਕਾਂਗਰਸ ਨੂੰ ਝਟਕਾ ਦਿੱਤਾ ਹੈ। ਸੁਰੇਸ਼ ਪਚੌਰੀ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਭੋਪਾਲ ਸਥਿਤ ਪਾਰਟੀ ਦਫਤਰ ‘ਚ ਮੱਧ ਪ੍ਰਦੇਸ਼…