
8 ਮਾਰਚ ਨੂੰ ਔਰਤਾਂ ਸਰਕਾਰ ਖ਼ਿਲਾਫ ਖੋਲ੍ਹਣਗੀਆਂ ਮੋਰਚਾ, ਪੜ੍ਹੋ ਪੂਰਾ ਮਾਮਲਾ
ਕਿਸਾਨ ਅੰਦਲੋਨ 13 ਫਰਵਰੀ ਤੋਂ ਹੁਣ ਤਕ ਲਗਾਤਾਰ ਜਾਰੀ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਡਟੇ ਹੋਏ ਹਨ ਅਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਸਬੰਧੀ ਚ ਕਿਸਾਨ ਆਗੂਆਂ ਵੱਲੋਂ ਲਗਾਤਾਰ ਪ੍ਰੈਸ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਸਿਆ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ…