
ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਫੇਸਬੁੱਕ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਵਿਚ ਗਿਆਨੀ ਰਘਬੀਰ ਸਿੰਘ ਨੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ…