Loktantar

ਅਗਲੇ 5 ਤੋਂ 6 ਦਿਨ ਭਾਰੀ ਮੀਂਹ ਦਾ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

ਮਾਨਸੂਨ ਦੀ ਵਾਪਸੀ ਹੁਣ ਆਪਣੇ ਅੰਤਿਮ ਪੜਾਅ ਵਿਚੋਂ ਲੰਘ ਰਹੀ ਹੈ। ਹਾਲਾਂਕਿ, ਮੀਂਹ ਨੇ ਉੱਤਰੀ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਤਬਾਹੀ ਮਚਾ ਦਿੱਤੀ ਹੈ। ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਪੂਰਬੀ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਹਾਹਾਕਾਰ ਮਚੀ ਹੋਈ ਹੈ।  ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਨਦੀਆਂ ਵਿੱਚ ਉਛਾਲ ਹੈ। ਬਿਹਾਰ ਦੇ ਉੱਤਰੀ ਜ਼ਿਲ੍ਹਿਆਂ ਅਤੇ…

Read More

Karan Aujla ਨੇ ਜਿੱਤਿਆ ਇੰਟਰਨੈਸ਼ਨਲ ਟਰੈਂਡਸੈਟਰ ਆਫ ਦਿ ਈਅਰ ਐਵਾਰਡ

IIFA ਰਾਕਸ 2024 ਨੇ ਸੰਗੀਤ ਅਤੇ ਸਿਤਾਰਿਆਂ ਨਾਲ ਸਜੀ ਨਾ ਭੁੱਲਣ ਯੋਗ ਸ਼ਾਮ ਪੇਸ਼ ਕੀਤੀ। ਪਰ ਇਸ ਰਾਤ ਨੂੰ ਖਾਸ ਬਣਾਉਣ ਵਾਲੀ ਗੱਲ ਸੀ ਇੰਡਸਟਰੀ ਦੀਆਂ ਕੁਝ ਸਭ ਤੋਂ ਵੱਡੀਆਂ ਸ਼ਖ਼ਸੀਅਤਾਂ ਦਾ ਜਸ਼ਨ। ਇਸ ਵਿਚ ਸਭ ਤੋਂ ਅੱਗੇ ਪੰਜਾਬੀ ਸਨਸਨੀ ਕਰਨ ਔਜਲਾ ਰਹੇ ਜੋ ਆਪਣੇ ਚਾਰਟ-ਟਾਪਿੰਗ ਹਿਟਸ ਲਈ ਜਾਣੇ ਜਾਂਦੇ ਹਨ ਜਿਨ੍ਹਾਂ ਨੇ ਇੰਟਰਨੈਸ਼ਨਲ ਆਫ…

Read More

ਜੇਲ੍ਹ ਚੋਂ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ

 ਪੰਜਾਬ ਦੇ ਵਾਰਿਸ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇੱਕ ਟਵੀਟ ਰਾਹੀਂ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ ਪੰਜਾਬ ਦੇ ਮਸਲੇ ਹੱਲ ਨਹੀਂ ਕਰ ਸਕੀ। ਇਸੇ ਲਈ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਇਹ ਐਲਾਨ ਕੀਤਾ। ਅੰਮ੍ਰਿਤਪਾਲ ਸਿੰਘ…

Read More

ਕਲ੍ਹ ਤੋਂ ਬਦਲ ਜਾਣਗੇ SIM ਕਾਰਡ ਨਾਲ ਜੁੜੇ ਵੱਡੇ ਨਿਯਮ

 1 ਅਕਤੂਬਰ, 2024 ਤੋਂ ਟੈਲੀਕਾਮ ਕੰਪਨੀਆਂ ਲਈ ਕੁਝ ਮਹੱਤਵਪੂਰਨ ਨਿਯਮ ਲਾਗੂ ਹੋਣ ਜਾ ਰਹੇ ਹਨ। ਇਹ ਨਵੇਂ ਨਿਯਮ ਆਮ ਉਪਭੋਗਤਾਵਾਂ ਨੂੰ ਕਈ ਮਾਮਲਿਆਂ ਵਿੱਚ ਸਹੂਲਤ ਪ੍ਰਦਾਨ ਕਰਨਗੇ। ਨਵੇਂ ਨਿਯਮਾਂ ਦੇ ਪ੍ਰਭਾਵ ਨਾਲ ਹੁਣ ਟੈਲੀਕਾਮ ਉਪਭੋਗਤਾਵਾਂ ਲਈ ਇਹ ਪਤਾ ਲਗਾਉਣਾ ਆਸਾਨ ਹੋ ਜਾਵੇਗਾ ਕਿ ਟੈਲੀਕਾਮ ਕੰਪਨੀ ਉਨ੍ਹਾਂ ਦੇ ਖੇਤਰ ਵਿੱਚ ਕਿਹੜੀ ਸੇਵਾ ਪ੍ਰਦਾਨ ਕਰ ਰਹੀ ਹੈ।…

Read More

ਪੰਜਾਬ ਵਿੱਚ 1 ਅਕਤੂਬਰ ਤੋਂ ਬਦਲਿਆ ਸਕੂਲਾਂ ਦਾ Time

ਪੰਜਾਬ ਦੇ ਸਕੂਲਾਂ ਦਾ ਸਮਾਂ ਮੰਗਲਵਾਰ 1 ਅਕਤੂਬਰ ਤੋਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.30 ਵਜੇ ਸਮਾਪਤ ਹੋਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ…

Read More

ਪੰਜਾਬ ਵਿੱਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਜਾਣੋ ਕਾਰਨ

ਪੰਜਾਬ ਵਿੱਚ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਦਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ।…

Read More

ਅਕਾਲ ਤਖ਼ਤ ਵੱਲੋਂ ਧੀ ਦੀ ਹੱਤਿਆ ਕੇਸ ਵਿੱਚ ਬੀਬੀ ਜਗੀਰ ਕੌਰ ਨੂੰ ਭੇਜਿਆ ਨੋਟਿਸ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੀ ਮੌਤ ਨਾਲ ਸਬੰਧਤ ਲਗਪਗ ਢਾਈ ਦਹਾਕੇ ਪੁਰਾਣੇ ਇੱਕ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਗਿਆ ਹੈ। ਇਸ ਸਬੰਧੀ ਇੱਕ ਪੱਤਰ ਅਕਾਲ ਤਖਤ ਸਕੱਤਰੇਤ ਵੱਲੋਂ ਭੇਜਿਆ ਗਿਆ ਹੈ।  ਇਸ ਪੱਤਰ ਵਿੱਚ ਉਨ੍ਹਾਂ ਕੋਲੋਂ ਆਪਣੀ ਧੀ ਦੇ ਮੌਤ ਤੇ…

Read More

ਪੰਚਾਇਤੀ ਚੋਣਾਂ ਚ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਵੱਡੀ ਰਾਹਤ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਚਾਇਤੀ ਚੋਣਾਂ ਵਿੱਚ ਰਾਹਤ ਦੇਣ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਸ ਨਾਲ ਉਮੀਦਵਾਰਾਂ ਨੂੰ ਉਤਸ਼ਾਹ ਮਿਲੇਗਾ ਅਤੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਵਿੱਚ ਮਦਦ ਮਿਲੇਗੀ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਨੂੰ ਐਨ.ਓ.ਸੀ., ਚੁੱਲ੍ਹਾ ਟੈਕਸ ਸਮੇਤ ਕਈ…

Read More

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਖਿਲਾਫ FIR ਦਾ ਹੁਕਮ, ਜਾਣੋ ਪੂਰਾ ਮਾਮਲਾ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਖਿਲਾਫ FIR ਦਰਜ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇੱਥੇ ਜਾਣੋ ਉਸ ਕੇਸ ਬਾਰੇ ਜਿਸ ਵਿੱਚ ਬੈਂਗਲੁਰੂ ਦੀ ਲੋਕ ਪ੍ਰਤੀਨਿਧੀ ਅਦਾਲਤ ਨੇ ਦੇਸ਼ ਦੇ ਕੇਂਦਰੀ ਵਿੱਤ ਮੰਤਰੀ ਖ਼ਿਲਾਫ਼ ਇਹ ਸਖ਼ਤ ਹੁਕਮ ਦਿੱਤਾ ਹੈ। ਜਨਧਿਕਾਰ ਸੰਘਰਸ਼ ਪ੍ਰੀਸ਼ਦ (ਜੇ.ਐੱਸ.ਪੀ.) ਵਲੋਂ ਵਿੱਤ ਮੰਤਰੀ ਖਿਲਾਫ ਅਦਾਲਤ ‘ਚ ਲਗਾਏ ਗਏ ਦੋਸ਼ਾਂ ‘ਚ ਕਿਹਾ ਗਿਆ ਹੈ…

Read More

ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਵੱਡਾ ਐਕਸ਼ਨ ! 1 ਲੱਖ ਤੋਂ ਵੱਧ ਦਾ ਠੋਕਿਆ ਜੁਰਮਾਨਾ

 ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਵਾਬ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪਰਾਲੀ ਸਾੜਨ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ, ਜਦੋਂ ਕਿ ਪੰਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 1 ਲੱਖ…

Read More