Loktantar

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਖਿਲਾਫ FIR ਦਾ ਹੁਕਮ, ਜਾਣੋ ਪੂਰਾ ਮਾਮਲਾ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਖਿਲਾਫ FIR ਦਰਜ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇੱਥੇ ਜਾਣੋ ਉਸ ਕੇਸ ਬਾਰੇ ਜਿਸ ਵਿੱਚ ਬੈਂਗਲੁਰੂ ਦੀ ਲੋਕ ਪ੍ਰਤੀਨਿਧੀ ਅਦਾਲਤ ਨੇ ਦੇਸ਼ ਦੇ ਕੇਂਦਰੀ ਵਿੱਤ ਮੰਤਰੀ ਖ਼ਿਲਾਫ਼ ਇਹ ਸਖ਼ਤ ਹੁਕਮ ਦਿੱਤਾ ਹੈ। ਜਨਧਿਕਾਰ ਸੰਘਰਸ਼ ਪ੍ਰੀਸ਼ਦ (ਜੇ.ਐੱਸ.ਪੀ.) ਵਲੋਂ ਵਿੱਤ ਮੰਤਰੀ ਖਿਲਾਫ ਅਦਾਲਤ ‘ਚ ਲਗਾਏ ਗਏ ਦੋਸ਼ਾਂ ‘ਚ ਕਿਹਾ ਗਿਆ ਹੈ…

Read More

ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਵੱਡਾ ਐਕਸ਼ਨ ! 1 ਲੱਖ ਤੋਂ ਵੱਧ ਦਾ ਠੋਕਿਆ ਜੁਰਮਾਨਾ

 ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਵਾਬ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪਰਾਲੀ ਸਾੜਨ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ, ਜਦੋਂ ਕਿ ਪੰਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 1 ਲੱਖ…

Read More

Canada ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਉੱਤੇ ਲਗਾ ਇਆ ਫਲਸਤੀਨ ਦਾ ਝੰਡਾ

 ਕੈਨੇਡਾ ਦੇ ਬਰੈਂਪਟਨ ਸੂਬੇ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇਸ ਨੂੰ ਲੈ ਕੇ ਬਹੁਤ ਚਰਚਾ ਹੋ ਰਹੀ ਹੈ।…

Read More

ਕੇਜਰੀਵਾਲ ਜਲਦ ਛੱਡਣਗੇ CM ਨਿਵਾਸ, ਪੜ੍ਹੋ ਕਿੱਥੇ ਹੋਏਗੀ ਨਵੀਂ ਰਿਹਾਇਸ਼

ਜਦੋਂ ਤੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (arvind kejriwal) ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਲੋਕਾਂ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਰਹਿਣ ਲਈ ਘਰ ਦੇਣ ਦਾ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਰਵਿੰਦ ਕੇਜਰੀਵਾਲ ਨੂੰ ਪਿਆਰ ਕਰਨ ਵਾਲੇ ਆਮ ਆਦਮੀ…

Read More

ICU ਵਿੱਚ ਭਰਤੀ CM ਮਾਨ ਦੀ ਸਿਹਤ ਨਾਲ ਜੁੜੀ ਤਾਜ਼ਾ ਅਪਡੇਟ ਆਈ ਸਾਹਮਣੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿਸ ਵਿੱਚ ਦੱਸਿਆ ਗਿਆ  ਮੁੱਖ ਮੰਤਰੀ ਮਾਨ ਦੀ ਹਾਲਤ ਸਥਿਰ ਹੈ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ ‘ਚ ਰੱਖਿਆ ਗਿਆ ਹੈ। ਅਚਾਨਕ ਤਬੀਅਤ ਖ਼ਰਾਬ ਹੋਣ…

Read More

ਭਾਰੀ ਮੀਂਹ ਨੇ ਮਚਾਈ ਤਬਾਹੀ! ਸਕੂਲਾਂ ਵਿਚ ਛੁੱਟੀ, ਰੈੱਡ ਅਲਰਟ ਜਾਰੀ

ਭਾਰਤ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਕਾਰਨ ਹਾਲਾਤ ਵਿਗੜੇ ਹੋਏ ਹਨ। ਮੁੰਬਈ ‘ਚ ਇਕ ਵਾਰ ਫਿਰ ਮਾਨਸੂਨ ਵਰਗੇ ਹਾਲਾਤ ਪੈਦਾ ਹੋ ਗਏ ਹਨ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਮੁੰਬਈ ਤੋਂ ਬਾਅਦ ਹੁਣ ਅਮੇਠੀ,…

Read More

ਪੰਜਾਬ ਪੁਲਿਸ ਦਾ ਗਾਇਕਾਂ ਨੂੰ ਵੱਡਾ ਝਟਕਾ,

ਪੰਜਾਬ ਪੁਲਿਸ ਨੇ ਗਿੱਪੀ ਗਰੇਵਾਲ ਅਤੇ ਬੱਬੂ ਮਾਨ ਨੂੰ ਛੱਡ ਕੇ ਸੂਬੇ ਦੇ ਸਾਰੇ ਗਾਇਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ। ਪੁਲੀਸ ਦੇ ਸੁਰੱਖਿਆ ਵਿੰਗ ਨੇ ਵੀਰਵਾਰ ਨੂੰ ਡੀਜੀਪੀ ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੇਸ਼ਕਾਰੀ ਦਿੱਤੀ। ਉਸ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ ਇਹ ਕਦਮ ਚੁੱਕਿਆ ਹੈ।  ਇਹ ਵੀ ਫ਼ੈਸਲਾ ਕੀਤਾ ਗਿਆ…

Read More

ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪੰਥਕ ਹਿੱਤਾਂ ਲਈ ਸਭ ਨੂੰ ਅੱਗੇ ਆਉਣ ਦਾ ਸੱਦਾ

 ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਲੋਂ ਪਹਿਲੀ ਅਕਤੂਬਰ ਨੂੰ ਖਾਲਸਈ ਰੋਸ ਮਾਰਚ ਦੇ ਦਿੱਤੇ ਗਏ ਸੱਦੇ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪਿਛਲੇ ਦਿੱਨਾਂ ਵਿੱਚ ਪ੍ਰਜੀਡੀਅਮ ਵਿੱਚ ਵਿਚਾਰ ਚਰਚਾ ਕਰਕੇ ਫੈਸਲਾ ਲਿਆ ਗਿਆ ਸੀ ਕਿ ਉਪਰੋਕਤ ਰੋਸ ਮਾਰਚ ਵੱਡੇ ਪੱਧਰ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸੁਧਾਰ ਲਹਿਰ…

Read More

ਸਾਬਕਾ ਭਾਰਤ ਭੂਸ਼ਣ ਦੀ ਕਰੋੜਾਂ ਦੀ ਜਾਇਦਾਦ ਜ਼ਬਤ

 ਜਲੰਧਰ ‘ਚ ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਖ਼ਿਲਾਫ਼ ਦਰਜ ਘਪਲੇ ਦੇ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਹ ਕਾਰਵਾਈ ਟੈਂਡਰ ਘੁਟਾਲੇ ਵਿੱਚ ਕੀਤੀ ਗਈ ਹੈ। ਈਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਨੀ ਲਾਂਡਰਿੰਗ ਵਿੱਚ ਸ਼ਾਮਲ…

Read More

ਸਰਕਾਰੀ ਸਕੂਲ ਕੋਲ ਪ੍ਰਸ਼ਨ ਪੱਤਰਾਂ ਦੀ ਛਪਾਈ ਲਈ ਨਹੀਂ ਫੰਡ, ਪੇਪਰ ਕਰਨੇ ਪਏ ਰੱਦ

Punjab News: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਬੁੱਧਵਾਰ ਨੂੰ ਸ਼ੁਰੂ ਹੋਈ ਟਰਮ 1 ਦੀ ਪ੍ਰੀਖਿਆ ਲਈ ਬੈਠੇ ਸਨ, ਪਰ ਮੁੱਲਾਂਪੁਰ ਮੰਡੀ ਦੇ ਸਰਕਾਰੀ ਹਾਈ ਸਕੂਲ ਵਿੱਚ ਅਜਿਹਾ ਨਹੀਂ ਹੋ ਸਕਿਆ ਜਿਸ ਦਾ ਕਰਾਨ ਸੁਣ ਕੇ ਸ਼ਾਇਦ ਤੁਸੀਂ ਵੀ ਹੈਰਾਨ ਹੋ ਜਾਵੋਗੇ, ਕਿਉਂਕਿ ਇੱਥੋਂ ਦੇ ਸਕੂਲ ਕੋਲ ਪ੍ਰਸ਼ਨ ਪੱਤਰਾਂ ਦੀ ਛਪਾਈ ‘ਤੇ ਖ਼ਰਚ ਕਰਨ ਲਈ…

Read More