
ਪਾਕਿਸਤਾਨ ਤੇ ਚੈਂਪੀਅਨਸ ਟਰਾਫੀ ਤੋਂ ਬਾਹਰ ਹੋਣ ਦਾ ਮੰਡਰਾਇਆ ਖ਼ਤਰਾ
ਪਾਕਿਸਤਾਨ ਨੂੰ ਆਈਸੀਸੀ ਚੈਂਪੀਅਨਜ਼ ਟਰਾਫੀ 2025 ਦੀ ਮੇਜ਼ਬਾਨੀ ਦੇ ਅਧਿਕਾਰ ਮਿਲ ਗਏ ਹਨ ਪਰ ਇਸ ਦੇ ਪ੍ਰੋਗਰਾਮ ਅਤੇ ਸਥਾਨ ‘ਤੇ ਸਸਪੈਂਸ ਬਰਕਰਾਰ ਹੈ ਕਿਉਂਕਿ ਭਾਰਤ ਸਰਕਾਰ ਨੇ ਆਪਣੀ ਟੀਮ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਇਸ ਫੈਸਲੇ ਬਾਰੇ ਪਹਿਲਾਂ ਹੀ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੂੰ ਸੂਚਿਤ ਕਰ ਚੁੱਕਾ ਹੈ।…