
Powercom ਨੇ ਚੋਰਾਂ ਖ਼ਿਲਾਫ਼ ਕੱਸਿਆ ਸ਼ਿਕੰਜਾ, ਵਸੂਲਿਆ 28 ਕਰੋੜ ਰੁਪਏ ਜੁਰਮਾਨਾ
ਬਿਜਲੀ ਚੋਰੀ ਦੇ ਰੁਝਾਨ ਨੂੰ ਨੱਥ ਪਾਉਣ ਲਈ ਓਪਰੇਸ਼ਨ ਵਿੰਗ ਅਤੇ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਵੱਲੋਂ ਕੀਤੀਆਂ ਜਾ ਰਹੀਆਂ ਸਾਂਝੀਆਂ ਚੈਕਿੰਗਾਂ ਅਧੀਨ ਹੁਣ ਤੱਕ ਕੁੱਲ 1,50,874 ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਜਿਸ ਦੌਰਾਨ 8750 ਖਪਤਕਾਰਾਂ ਨੂੰ ਬਿਜਲੀ ਚੋਰੀ/ਵਾਧੂ ਲੋਡ/ਬਿਜਲੀ ਦੀ ਅਣਅਧਿਕਾਰਤ ਵਰਤੋਂ ਕਰਦੇ ਫੜਿਆ ਗਿਆ ਅਤੇ ਇਨ੍ਹਾਂ ਖਪਤਕਾਰਾਂ ਨੂੰ ਲਗਪਗ 28 ਕਰੋੜ ਰੁਪਏ…