ਪੰਜਾਬ ਵਿੱਚ 600 ਬੱਸਾਂ ਦੇ ਪਰਮਿਟ ਰੱਦ, ਬਾਦਲ ਪਰਿਵਾਰ ਦੀਆਂ 122 ਬੱਸਾਂ ਵੀ ਸ਼ਾਮਲ
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 600 ਦੇ ਕਰੀਬ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਜਿਨ੍ਹਾਂ ਬੱਸਾਂ ਦੇ ਪਰਮਿਟ ਸਰਕਾਰ ਨੇ ਰੱਦ ਕੀਤੇ ਹਨ, ਉਨ੍ਹਾਂ ਵਿੱਚੋਂ ਵਿੱਚ ਬਾਦਲ ਪਰਿਵਾਰ ਦੀਆਂ 122 ਬੱਸਾਂ ਅਤੇ ਕਾਂਗਰਸੀ ਆਗੂਆਂ ਦੀਆਂ ਬੱਸਾਂ ਸ਼ਾਮਲ ਹਨ। ਟਰਾਂਸਪੋਰਟ ਮੰਤਰੀ ਲਾਲਜੀਤ…