Loktantar

ਮੰਗਲਵਾਰ ਨੂੰ ਸਕੂਲ-ਕਾਲਜ ਰਹਿਣਗੇ ਬੰਦ, ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ

 ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ਉਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ ਫਿਰ…

Read More

ਹਾਥਰਸ ਵਿੱਚ ਵਾਪਰਿਆ ਹਾਦਸਾ, 12 ਲੋਕਾਂ ਦੀ ਮੌ.ਤ, CM ਯੋਗੀ ਨੇ ਜਤਾਇਆ ਦੁੱਖ

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਰੋਡਵੇਜ਼ ਬੱਸ ਅਤੇ ਮੈਕਸ ਵਿਚਕਾਰ ਭਿਆਨਕ ਟੱਕਰ ਹੋ ਗਈ ਅਤੇ ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਤੋਂ ਵੱਧ ਲੋਕ ਜ਼ਖਮੀ ਹਨ। ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਤੇਰ੍ਹਵੇਂ…

Read More

ਪੰਜਾਬ ਵਿੱਚ ਮਾਨ ਸਰਕਾਰ ਨੇ ਬਿਜਲੀ ਖੇਤਰ ਵਿੱਚ ਕੀਤੇ ਇਤਿਹਾਸਿਕ ਫੈਸਲੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੂਬਾ ਸਰਕਾਰ ਦੀ ਇਸ ਸਹੂਲਤ ਤਹਿਤ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਮੁਫ਼ਤ ਬਿਜਲੀ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ…

Read More

ਮੌਸਮ ਦਾ ਬਦਲਿਆ ਮਿਜਾਜ਼! ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਵੀ ਸਰਗਰਮ ਰਹਿਣ ਵਾਲਾ ਹੈ। ਇਹ ਸਰਕੂਲੇਸ਼ਨ ਜੰਮੂ-ਕਸ਼ਮੀਰ ਵਿੱਚ ਸਰਗਰਮ ਹੈ। ਜਿਸ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੀ ਅਤੇ ਅੱਜ ਵੀ ਚੰਡੀਗੜ੍ਹ ਦੇ ਨਾਲ-ਨਾਲ ਵੱਖ-ਵੱਖ ਜ਼ਿਲਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ, ਬੀਤੇ ਦਿਨ ਪਏ ਮੀਂਹ ਕਾਰਨ ਪੰਜਾਬ ਦਾ ਔਸਤ…

Read More

ਕਾਂਗਰਸ ਨੇ ਹਰਿਆਣਾ ਵਿੱਚ ਪਹਿਲੀ ਲਿਸਟ ਕੀਤੀ ਜਾਰੀ, ਜਾਣੋ ਕਿਸ ਨੂੰ ਮਿਲੀ ਟਿਕਟ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਇਸ ਸੂਚੀ ਵਿੱਚ ਆਪਣੇ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਪਾਰਟੀ ‘ਚ ਸ਼ਾਮਲ ਹੋਈ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੀਂਦ ਦੇ ਜੁਲਾਨਾ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਗੜ੍ਹੀ ਸਾਂਪਲਾ…

Read More

ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਦਲਿਆ ਇਹ ਰੂਲ, ਪੜ੍ਹੋ ਪੂਰੀ ਖ਼ਬਰ

ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਨੇ ਚੁੱਪ ਚਪੀਤੇ ਇੱਕ ਵੱਡਾ ਦਾਅ ਲਗਾ ਲਿਆ ਹੈ। ਇਸ ਦੀ ਵਿਰੋਧੀ ਧਿਰਾਂ ਨੂੰ ਜਰਾ ਵੀ ਭਿਣਕ ਨਹੀਂ ਲੱਗਣ ਦਿੱਤੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ  ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਬਲਾਕ ਵਾਈਜ਼ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਦਿੱਤੀ ਕਰ ਹੈ। ਜਾਬ ਵਿਧਾਨ ਸਭਾ ‘ਚ ਇਸ ਬਿੱਲ ਨੂੰ ਪ੍ਰਵਾਨਗੀ ਮਿਲ…

Read More

ਪਿਆਰ ਵਿੱਚ ਰੁਕਾਵਟ ਨਹੀਂ ਬਣੇਗਾ ਦਫ਼ਤਰ, ਡੇਟ ਤੇ ਜਾਣ ਲਈ ਮਿਲੇਗੀ ਛੁੱਟੀ….!

ਕਈ ਵਾਰ ਕੰਮਕਾਜੀ ਨੌਜਵਾਨਾਂ ਨਾਲ ਅਜਿਹੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ ਜਦੋਂ ਉਹ ਦਫਤਰ ਤੇ ਕੰਮ ਦੇ ਦਬਾਅ ਕਾਰਨ ਆਪਣੇ ਲਈ ਸਮਾਂ ਨਹੀਂ ਕੱਢ ਪਾਉਂਦੇ। ਕੰਪਨੀਆਂ ਅਕਸਰ Work Life balance ਲਈ ਕਈ ਉਪਾਅ ਕਰਦੀਆਂ ਹਨ। ਇਸ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਵਰਕ-ਲਾਈਫ ਬੈਲੇਂਸ ਪ੍ਰਦਾਨ ਕਰਨ ਲਈ ਇੱਕ ਪਹਿਲ ਸ਼ੁਰੂ ਕੀਤੀ ਹੈ, ਜਿਸਦੀ ਦੁਨੀਆ ਭਰ ਵਿੱਚ…

Read More

ਹੁਣ 2 ਦਿਨ ਬੈਂਕ, ਸਕੂਲ ਰਹਿਣਗੇ ਬੰਦ, ਜਾਣੋ ਵਜ੍ਹਾ

ਸਤੰਬਰ ਦਾ ਮਹੀਨਾ ਤਿਉਹਾਰਾਂ ਅਤੇ ਛੁੱਟੀਆਂ ਨਾਲ ਭਰਿਆ ਹੁੰਦਾ ਹੈ ਅਤੇ ਇਸ ਵਾਰ ਵੀ ਸਾਨੂੰ ਸ਼ਾਨਦਾਰ ਛੁੱਟੀਆਂ ਦਾ ਮੌਕਾ ਮਿਲ ਰਿਹਾ ਹੈ। ਜੇਕਰ ਤੁਸੀਂ ਦੋ ਦਿਨ ਦੀ ਛੁੱਟੀ ਦਾ ਫਾਇਦਾ ਉਠਾਉਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। 7 ਸਤੰਬਰ ਨੂੰ ਗਣੇਸ਼ ਚਤੁਰਥੀ ਦੇ ਮੌਕੇ ਅਤੇ ਅਗਲੇ ਦਿਨ 8 ਸਤੰਬਰ ਨੂੰ ਐਤਵਾਰ ਹੋਣ ਕਾਰਨ ਸਕੂਲ,…

Read More

ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਤਬਾਹੀ, ਸੈਲਾਨੀ ਦੀ ਮੌ.ਤ, 3 ਜ਼ਖਮੀ

ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਕੁਝ ਦਿਨ ਤੋਂ ਭਾਰੀ ਮੀਂਹ ਪੈ ਰਿਹਾ ਹੈ। ਸ਼ੁੱਕਰਵਾਰ ਸਵੇਰੇ ਚਾਰ ਘੰਟੇ ਤੱਕ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪਿਆ। ਸੂਬੇ ਦੇ ਕਈ ਇਲਾਕਿਆਂ ਵਿਚ 24 ਘੰਟਿਆਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ਉਤੇ ਬਿਲਾਸਪੁਰ ‘ਚ ਵੀ ਵੱਡਾ ਹਾਦਸਾ…

Read More

ਵੱਡੀ ਖ਼ਬਰ- ਕਾਂਗਰਸ ਵਿੱਚ ਸ਼ਾਮਲ ਹੋਣਗੇ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ

ਹਰਿਆਣਾ ਵਿਧਾਨ ਸਭਾ ਚੋਣਾਂ 2024 ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅੱਜ ਦਿੱਲੀ ‘ਚ ਕਾਂਗਰਸ ‘ਚ ਸ਼ਾਮਲ ਹੋਣ ਜਾ ਰਹੀ ਹੈ। ਅਜਿਹੇ ‘ਚ ਹੁਣ ਲਗਭਗ ਇਹ ਤੈਅ ਹੋ ਗਿਆ ਹੈ ਕਿ ਵਿਨੇਸ਼ ਫੋਗਾਟ ਵਿਧਾਨ ਸਭਾ ਚੋਣ ਲੜੇਗੀ। ਮੰਨਿਆ ਜਾ ਰਿਹਾ ਹੈ ਕਿ ਉਹ ਚਰਖੀ ਦਾਦਰੀ, ਬਾਢਡਾ ਅਤੇ ਜੀਂਦ ਜੁਲਾਨਾ…

Read More