Loktantar

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨ ਆਪਸ ਵਿੱਚ ਭਿੜੇ

ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ  ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਤਿੰਨ ਗੰਨਮੈਨਾਂ ‘ਚ ਦੇਰ ਰਾਤ ਆਪਸ ਵਿੱਚ ਲੜਾਈ ਹੋ ਗਈ, ਜਾਣਕਾਰੀ ਅਨੁਸਾਰ ਦੋ ਸੁਰੱਖਿਆ ਕਰਮੀਆਂ ਨੇ ਇੱਕ ਹੋਰ ਸੁਰੱਖਿਆ ਕਰਮਚਾਰੀ ਦੇ ਸਿਰ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਜ਼ਖਮੀ ਗੰਨ ਮੈਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ…

Read More

ਰਿਲੀਜ਼ ਨਹੀਂ ਹੋਵੇਗੀ ਕੰਗਨਾ ਦੀ Emergency ! ਸੈਂਸਰ ਬੋਰਡ ਨੇ ਹਾਈਕੋਰਟ ਚ ਦਿੱਤਾ ਜਵਾਬ

ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂਕਿ ਫਿਲਮ ਦੀ ਰਿਲੀਜ਼ ‘ਚ ਸਿਰਫ 6 ਦਿਨ ਬਾਕੀ ਹਨ। ਐਡਵੋਕੇਟ ਇਮਾਨ…

Read More

ਕਿਸਾਨ ਅੰਦੋਲਨ ਵਿੱਚ ਪਹੁੰਚੀ ਵਿਨੇਸ਼ ਫੋਗਾਟ ਨੇ ਦਿੱਤਾ ਵੱਡਾ ਬਿਆਨ

ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ ‘ਤੇ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਤੋਂ ਬਾਅਦ ਵਿਨੇਸ਼ ਫੋਗਾਟ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣਗੇ।…

Read More

Jio ਨੇ ਲਾਂਚ ਕੀਤਾ AI ਫੋਨ ਕਾਲ ਫੀਚਰ, ਖਾਸੀਅਤ ਜਾਣ ਕੇ ਦੰਗ ਰਹਿ ਜਾਵੋਗੇ!

ਰਿਲਾਇੰਸ ਕੰਪਨੀ ਦੇ CEO ਮੁਕੇਸ਼ ਅੰਬਾਨੀ ਨੇ ਅੱਜ Jio Phone Call AI ਫੀਚਰ ਲਾਂਚ ਕੀਤਾ ਹੈ। ਇਸ ਫੀਚਰ ਨਾਲ ਯੂਜ਼ਰ ਕਾਲ ਰਿਕਾਰਡ ਦੇ ਨਾਲ-ਨਾਲ ਕਾਲ ਦਾ ਅਨੁਵਾਦ ਵੀ ਕਰ ਸਕਣਗੇ। ਇਸ ਦੇ ਨਾਲ ਹੀ ਯੂਜ਼ਰਸ ਕਾਲ ਟਾਈਪ ਵੀ ਕਰ ਸਕਣਗੇ। Jio ਦੇ ਮੁਤਾਬਕ, ਇਸ ਨਵੇਂ ਫੀਚਰ ਦੀ ਮਦਦ ਨਾਲ ਯੂਜ਼ਰਸ ਨੂੰ ਹਰ ਕਾਲ ‘ਚ AI…

Read More

Tarak Mehta ਦੇ ਮਸ਼ਹੂਰ ਕਾਮੇਡੀਅਨ ਘਰ ਛਾਇਆ ਮਾਤਮ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਫੇਮ ਅਦਾਕਾਰ ਸ਼ੈਲੇਸ਼ ਲੋਢਾ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਅਭਿਨੇਤਾ ਦੇ ਪਿਤਾ ਸ਼ਿਆਮ ਸਿੰਘ ਲੋਢਾ ਨੇ ਜੋਧਪੁਰ ‘ਚ ਆਖਰੀ ਸਾਹ ਲਿਆ ਅਤੇ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਸ਼ੈਲੇਸ਼ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਖਬਰ ਇੰਸਟਾਗ੍ਰਾਮ ‘ਤੇ ਇਕ ਭਾਵੁਕ ਪੋਸਟ ਨਾਲ ਸਾਂਝੀ ਕੀਤੀ। ਪੋਸਟ ਦੇ ਜ਼ਰੀਏ,…

Read More

1 ਸਤੰਬਰ ਤੋਂ ਬਦਲ ਜਾਣਗੇ Google, ​​ਆਧਾਰ, UPI ਦੇ ਇਹ ਨਿਯਮ

1 ਸਤੰਬਰ 2024 ਤੋਂ ਕਈ ਮਹੱਤਵਪੂਰਨ ਨਿਯਮਾਂ ਵਿੱਚ ਬਦਲਾਅ ਹੋਣ ਜਾ ਰਹੇ ਹਨ ਜੋ ਗੂਗਲ, ​​ਆਧਾਰ, ਯੂਪੀਆਈ ਅਤੇ ਮੋਬਾਈਲ ਸੇਵਾਵਾਂ ਨੂੰ ਪ੍ਰਭਾਵਿਤ ਕਰਨਗੇ। ਇਨ੍ਹਾਂ ਤਬਦੀਲੀਆਂ ਦਾ ਉਦੇਸ਼ ਤੁਹਾਡੇ ਡਿਜੀਟਲ ਅਤੇ ਵਿੱਤੀ ਲੈਣ-ਦੇਣ ਨੂੰ ਵਧੇਰੇ ਸੁਰੱਖਿਅਤ ਅਤੇ ਆਸਾਨ ਬਣਾਉਣਾ ਹੈ। ਗੂਗਲ ਪਲੇ ਸਟੋਰ ਤੋਂ ਘਟੀਆ ਕੁਆਲਿਟੀ ਦੀਆਂ ਐਪਾਂ ਨੂੰ ਹਟਾ ਦਿੱਤਾ ਜਾਵੇਗਾ, ਆਧਾਰ ਕਾਰਡ ਅਪਡੇਟ ਦੀ…

Read More

ਪੰਜਾਬ ਵਿੱਚ ਮੀਂਹ ਦਾ ਅਲਰਟ, ਪੜ੍ਹੋ ਆਉਣ ਵਾਲੇ ਦਿਨਾਂ ਵਿੱਚ ਕਿਵੇਂ ਦਾ ਰਹੇਗਾ ਮੌਸਮ

ਪੰਜਾਬ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਬੀਤੀ ਸ਼ਾਮ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.9 ਡਿਗਰੀ ਘੱਟ ਦਰਜ ਕੀਤਾ ਗਿਆ। ਜਦੋਂ ਕਿ ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.4 ਡਿਗਰੀ ਰਿਹਾ।…

Read More

Breaking News- ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ!

ਇਸ ਵੇਲੇ ਦੀ ਵੱਡੀ ਖਬਰ ਸੁਖਬੀਰ ਬਾਦਲ ਨਾਲ ਜੁੜੀ ਸਾਹਮਣੇ ਆ ਰਹੀ ਹੈ। ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਸਮੇਤ ਕੈਬਨਿਟ ਮੰਤਰੀਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਕਾਲੀ ਸਰਕਾਰ ਦੌਰਾਨ ਲਏ ਫ਼ੈਸਲਿਆਂ ਨਾਲ ਪੰਥਕ ਸਰੂਪ ਦੇ ਅਕਸ ਨੂੰ…

Read More

ਜਲਦ ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ

ਲੁਧਿਆਣਾ ਦੇ ਹਲਵਾਰਾ ਏਅਰਪੋਰਟ ‘ਤੇ ਛੇਤੀ ਹੀ ਹਵਾਈ ਜਹਾਜ਼ ਉਡਣੇ ਸ਼ੁਰੂ ਹੋ ਜਾਣਗੇ। ਏਅਰ ਇੰਡੀਆ ਨੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਦਾ ਸੰਚਾਲਨ ਸ਼ੁਰੂ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ, ਜੋ ਸਮੁੱਚੇ ਮਾਲਵਾ ਖੇਤਰ ਦੀਆਂ ਯਾਤਰਾ ਦੀਆਂ ਲੋੜਾਂ ਨੂੰ ਪੂਰਾ ਕਰੇਗਾ। ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੇ ਅਹਾਤੇ ਵਿੱਚ ਹੋਈ ਮੀਟਿੰਗ ਵਿੱਚ ਰਾਜ ਸਭਾ…

Read More

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਪਹਿਲਵਾਨ ਵਿਨੇਸ਼ ਫੋਗਾਟ

ਭਾਰਤ ਦੀ ਨਾਮਵਰ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਵਿਨੇਸ਼ ਫੋਗਾਟ ਨੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ। ਵਿਨੇਸ਼ ਫੋਗਾਟ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।…

Read More