ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹੁਣ ਖਬਰ ਆਈ ਹੈ ਕਿ ਉਨ੍ਹਾਂ ਨੇ ਧੀ ਨੂੰ ਜਨਮ ਦਿੱਤਾ ਹੈ।
Latest Breaking News-Headlines-Updates