
ਪੰਜਾਬ ਵਿੱਚ ਬਨਣਗੇ 30 ਅੰਮ੍ਰਿਤ ਸਟੇਸ਼ਨ, ਬਜਟ ਚ 5 ਹਜਾਰ ਕਰੋੜ ਦੀ ਅਲਾਟਮੈਂਟ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਪੰਜਾਬ ਵਿੱਚ ਰੇਲਵੇ ਲਈ 5,147 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਮੌਜੂਦ ਰਹੇ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ 1,158 ਕਿਲੋਮੀਟਰ ਨਵੇਂ ਟ੍ਰੈਕ ਬਣਾਉਣ ਲਈ 12 ਪ੍ਰੋਜੈਕਟਾਂ ‘ਤੇ ਵੀ…