ਕੇਂਦਰ ਸਰਕਾਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ, ਇਸ ਵਿਭਾਗ ਦੇ ਰੋਕ ਲਏ ਫੰਡ

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਆਰਥਿਕ ਸਥਿਤੀ ਹੋਰ ਕਮਜ਼ੋਰ ਕਰ ਦਿੱਤੀ ਹੈ। ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 6 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕੇ ਸਨ ਹੁਣ ਇਹ ਰਕਮ ਲਗਭਗ 10 ਹਜ਼ਾਰ ਕਰੋੜ ਤੱਕ ਪਹੁੰਚਣ ਲੱਗੀ ਹੈ। ਕੇਂਦਰ ਸਰਕਾਰ ਨੇ ਹੁਣ ਪੰਜਾਬ ਦੇ ਸਰਵ ਸਿੱਖਿਆ ਅਭਿਆਨ ਦੇ 570 ਕਰੋੜ ਦੇ ਫੰਡ ਰੋਕ ਦਿੱਤੇ…

Read More

ਰਤਨ ਟਾਟਾ ਨੇ ਚੁੱਕਿਆ ਵੱਡਾ ਕਦਮ- ਪੈਸੇ ਦੇ ਕੇ ਬਚਾਈ 115 ਮੁਲਾਜ਼ਮਾਂ ਦੀ ਨੌਕਰੀ

ਕੋਰੋਨਾ ਦੌਰਾਨ ਆਈ ਆਰਥਿਕ ਮੰਦੀ ਕਾਰਨ ਵੱਡੀਆਂ ਕੰਪਨੀਆਂ ਵੱਲੋਂ ਵੀ ਧੜਾ-ਧੜ ਆਪਣੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਇਸੇ ਸਮੇਂ ਟਾਟਾ ਕੰਪਨੀ ਨੇ ਵੱਡਾ ਦਿਲ ਵਿਖਾਇਆ ਹੈ। ਕੰਪਨੀ ਨੇ ਵੱਡੀ ਗਿਣਤੀ ਮੁਲਾਜ਼ਮਾਂ ਦੀ ਛਾਂਟੀ ਕਰ ਦਿੱਤੀ ਸੀ, ਪਰ ਆਖਰੀ ਸਮੇਂ  ਰਤਨ ਟਾਟਾ ਨੇ ਪੈਸੇ ਦੇ ਕੇ ਇਨ੍ਹਾਂ ਕਰਮਚਾਰੀਆਂ ਦੀਆਂ ਨੌਕਰੀਆਂ ਬਚਾ ਲਈਆਂ। ਦੱਸ ਦਈਏ…

Read More

ਸੋਨੇ ਦੀਆਂ ਕੀਮਤਾਂ ਵਿੱਚ ਆਇਆ ਉਛਾਲ, ਜਾਣੋ ਅੱਜ ਦੇ ਨਵੇਂ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਤੇਜ਼ੀ ਦੇਖਣ ਨੂੰ ਮਿਲੀ ਹੈ। ਇੰਡੀਆ ਬੁਲਿਯਨ ਐਂਡ ਜਵੈਲਰਸ ਐਸੋਸੀਏਸ਼ਨ ਦੀ ਵੈਬਸਾਈਟ ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ 281 ਰੁਪਏ ਵੱਧ ਕੇ 71,983 ਰੁਪਏ ‘ਤੇ ਪਹੁੰਚ ਗਿਆ ਹੈ। ਬੀਤੇ ਕੱਲ੍ਹ ਇਸਦੀਆਂ ਕੀਮਤਾਂ 71,692 ਰੁਪਏ ਪ੍ਰਤੀ 10 ਗ੍ਰਾਮ ਸੀ। ਉੱਥੇ ਹੀ ਇੱਕ ਕਿਲੋ ਚਾਂਦੀ 842 ਰੁਪਏ ਵੱਧ ਕੇ 88,857 ਰੁਪਏ ਵਿੱਚ…

Read More

ਭਗੌੜਾ ਵਿਜੇ ਮਾਲਿਆ ਨੂੰ ਝਟਕਾ! CBI ਨੇ ਜਾਰੀ ਕੀਤਾ ਗੈਰ-ਜ਼ਮਾਨਤੀ ਵਾਰੰਟ

ਭਾਰਤੀ ਬੈਂਕਾਂ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਚੂਨਾ ਲਗਾ ਕੇ ਫਰਾਰ ਹੋਏ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਹੁਣ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਇੰਡੀਅਨ ਓਵਰਸੀਜ਼ ਬੈਂਕ ਨਾਲ ਜੁੜੇ 180 ਕਰੋੜ ਰੁਪਏ ਦੇ ਕਰਜ਼ ਡਿਫਾਲਟ ਮਾਮਲੇ ‘ਚ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ…

Read More

GST ਨੂੰ ਲੈ ਕੇ ਸੋਸ਼ਲ ਮੀਡੀਆ Influencer’s ਲਈ ਆਈ ਵੱਡੀ ਖ਼ਬਰ

ਅੱਜ ਦੇ ਡਿਜੀਟਲ ਯੁੱਗ ਵਿੱਚ, YouTube ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਮੱਗਰੀ ਸਿਰਜਣਹਾਰਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਇਨ੍ਹਾਂ ਸਿਰਜਣਹਾਰਾਂ ਦੁਆਰਾ ਤਿਆਰ ਕੀਤੀ ਸਮੱਗਰੀ ਅਤੇ ਇਨ੍ਹਾਂ ਤੋਂ ਹੋਣ ਵਾਲੀ ਆਮਦਨ ਵੀ ਸਰਕਾਰ ਲਈ ਮਹੱਤਵਪੂਰਨ ਬਣ ਗਈ ਹੈ। ਹਾਲ ਹੀ ਵਿੱਚ ਸਰਕਾਰ ਨੇ ਯੂਟਿਊਬ ਅਤੇ ਹੋਰ ਡਿਜੀਟਲ ਸਮੱਗਰੀ ਨਿਰਮਾਤਾਵਾਂ ‘ਤੇ ਜੀਐਸਟੀਵਲਗਾਉਣ ਦਾ ਫੈਸਲਾ…

Read More

ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫ਼ਾ! ਤਨਖਾਹਾਂ ਵਿੱਚ ਹੋਇਆ ਵਾਧਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ (ਐੱਚਕੇਆਰਐੱਨ) ਰਾਹੀਂ ਲੱਗੇ ਪਹਿਲੀ, ਦੂਜੀ ਅਤੇ ਤੀਜੀ ਸ਼੍ਰੇਣੀ ਦੇ 1 ਲੱਖ 19 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਤੋਹਫ਼ਾ ਦਿੰਦਿਆਂ, ਉਨ੍ਹਾਂ ਦੀਆਂ ਤਨਖਾਹਾਂ ਵਿੱਚ 8 ਫ਼ੀਸਦ ਦਾ ਵਾਧਾ ਕੀਤਾ ਹੈ। ਮੁੱਖ ਮੰਤਰੀ ਦੇ ਇਹ ਆਦੇਸ਼ ਪਹਿਲੀ ਜੁਲਾਈ, 2024 ਤੋਂ ਲਾਗੂ ਹੋਣਗੇ। ਇਹ ਐਲਾਨ ਮੁੱਖ ਮੰਤਰੀ…

Read More

Zomato ਤੇ ਡਿੱਗੀ ਵੱਡੀ ਗਾਜ, ਮੰਗਿਆ 9 ਕਰੋੜ ਦਾ ਵਾਧੂ ਟੈਕਸ, ਜਾਣੋ ਵਜ੍ਹਾ

ਆਮਦਨ ਕਰ ਵਿਭਾਗ ਵੱਲੋਂ ਹਰ ਸਾਲ ਕਈ ਵੱਡੀਆਂ ਕੰਪਨੀਆਂ ਨੂੰ ਟੈਕਸ ਭਰਨ ਲਈ ਨੋਟਿਸ ਜਾਰੀ ਕੀਤੇ ਜਾਂਦੇ ਹਨ। ਅਜਿਹਾ ਹੀ ਇੱਕ ਨੋਟਿਸ ਫੂਡ ਡਿਲੀਵਰੀ ਕੰਪਨੀ ਨੂੰ ਭੇਜਿਆ ਹੈ। ਦੱਸ ਦਈਏ ਕਿ ਇਹ ਨੋਟਿਸ GST ਵੱਲੋਂ ਭੇਜਿਆ ਗਿਆ ਹੈ।  ਜ਼ੋਮੈਟੋ ਲਿਮਟਿਡ ਨੂੰ ਵਪਾਰਕ ਟੈਕਸ (ਆਡਿਟ), ਕਰਨਾਟਕ ਦੇ ਸਹਾਇਕ ਕਮਿਸ਼ਨਰ ਤੋਂ 9.45 ਕਰੋੜ ਰੁਪਏ ਦਾ ਵਸਤੂ ਅਤੇ…

Read More

ਸੋਨੇ ਤੇ ਚਾਂਦੀ ਦੀਆਂ ਕੀਮਤਾਂ ਚ ਆਈ ਗਿਰਾਵਟ, ਜਾਣੋ ਅੱਜ ਦੇ ਰੇਟ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਜੁਲਾਈ ਦੇ ਪਹਿਲੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ 24 ਕੈਰਟ ਸੋਨੇ ਦੀ ਕੀਮਤ 71,500 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ। ਉੱਥੇ ਹੀ ਦੂਜੇ ਪਾਸੇ ਚਾਂਦੀ ਦੀ ਕੀਮਤ ਵੀ 86 ਹਜ਼ਾਰ ਰੁਪਏ ਦੇ ਪੱਧਰ ‘ਤੇ ਕਾਰੋਬਾਰ ਕਰਦੀ ਨਜ਼ਰ ਆਈ । ਦੱਸ ਦੇਈਏ ਕਿ ਸੋਨੇ ਦੀ ਕੀਮਤ…

Read More

ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੇਂ ਰੇਟ

ਅੱਜ LPG ਸਿਲੰਡਰ ਦੀ ਕੀਮਤ ‘ਚ ਬਦਲਾਅ ਕੀਤਾ ਗਿਆ ਹੈ ਅਤੇ ਇਹ ਸਸਤਾ ਹੋ ਗਿਆ ਹੈ। LPG ਸਿਲੰਡਰ ਦੀ ਕੀਮਤ ਵਿੱਚ 30-31 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਇਹ ਅੱਜ 1 ਜੁਲਾਈ ਤੋਂ ਲਾਗੂ ਹੋ ਗਿਆ ਹੈ। ਐਲਪੀਜੀ ਦਰਾਂ ਵਿੱਚ ਇਹ ਕਟੌਤੀ ਮਾਮੂਲੀ ਹੈ ਅਤੇ ਇਹ 19 ਕਿਲੋ ਵਾਲੇ ਵਪਾਰਕ ਸਿਲੰਡਰ ਲਈ ਹੈ। ਇਸ…

Read More

ਪਰਲ ਕੰਪਨੀ ਵੱਲੋਂ ਠੱਗੇ ਲੋਕਾਂ ਲਈ ਰਾਹਤ ਵਾਲੀ ਵੱਡੀ ਖ਼ਬਰ

ਪਰਲ ਗਰੁੱਪ ਵੱਲੋਂ ਲੱਖਾਂ ਲੋਕਾਂ ਨਾਲ ਕੀਤੀ ਧੋਖਾਧੜੀ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਜਾਂਚ ਦੌਰਾਨ ਪੰਜਾਬ ਵਿੱਚ ਕੰਪਨੀ ਦੀ 500 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਅਤੇ ਰੇਂਜ ਰੋਵਰ ਸਮੇਤ ਹੋਰ ਮਹਿੰਗੀਆਂ ਗੱਡੀਆਂ ਵੀ ਸਾਹਮਣੇ ਆਈਆਂ ਹਨ।  ਨਵੇਂ ਤੱਥ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਐਸਆਈਟੀ ਦਾ ਗਠਨ ਵੀ ਕਰ ਦਿੱਤਾ ਹੈ, ਜਿਸ ਦੀ…

Read More